Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ : ਅਮਨਦੀਪ ਸਿੰਘ ਗੋਲਡੀ ਮੁਸਾਫਰ

ਪਿੰਡ ਪਤਰੇਵਾਲਾ ਅਤੇ ਨਿਹਾਲ ਖੇੜਾ ਵਿੱਚ ਲੱਗੇ ਲੋਕ ਸੁਵਿਧਾ ਕੈਂਪ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਅਬੋਹਰ , 08 Feb 2024

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਪਤਰੇਵਾਲਾ, ਨਿਹਾਲ ਖੇੜਾ ਅਤੇ ਚੂੜੀਵਾਲਾ ਧੰਨਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਨਿਹਾਲ ਖੇੜਾ ਅਤੇ ਪੱਤਰੇਵਾਲਾ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। 

ਵਿਧਾਇਕ ਨੇ ਆਖਿਆ ਕਿ ਇਹ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਕੀਮ ਤਹਿਤ ਅਧਿਕਾਰੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪਿੰਡ ਪਿੰਡ ਪਹੁੰਚ ਕਰ ਰਹੇ ਹਨ।ਉਹਨਾਂ ਨੇ ਆਖਿਆ ਕਿ ਇਸ ਸਕੀਮ ਤਹਿਤ ਸਰਕਾਰ ਚੱਲ ਕੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। 

ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਇਹਨਾਂ ਦਾ ਲਾਭ ਲੈਣ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD