Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

'ਆਪ' ਦੀ ਸਰਕਾਰ, ਆਪ ਦੇ ਦੁਆਰ -ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ - ਵਿਧਾਇਕ ਛੀਨਾ

ਆਗਾਮੀ ਕੈਂਪਾਂ ਦੇ ਸੁਚਾਰੂ ਪ੍ਰਬੰਧਨ ਲਈ ਵੱਖ-ਵੱਖ ਅਹੁੱਦੇਦਾਰਾਂ ਨਾਲ ਕੀਤੀ ਮੀਟਿੰਗ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

5 Dariya News

5 Dariya News

5 Dariya News

ਲੁਧਿਆਣਾ , 08 Feb 2024

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਅਤੇ ਦਫ਼ਤਰੀ ਖੱਜਲ ਖ਼ੁਆਰੀ ਤੋਂ ਨਿਜਾਤ ਦਵਾਉਣ ਦੇ ਲਈ 'ਆਪ' ਦੀ ਸਰਕਾਰ, ਆਪ ਦੇ ਦੁਆਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਵਸਨੀਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਸਕੀਮ ਤਹਿਤ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲੱਗ ਰਹੇ ਹਨ, ਜਿਸਦੇ ਤਹਿਤ ਵਿਧਾਇਕ ਛੀਨਾ ਦੀ ਅਗਵਾਈ ਵਿੱਚ ਹਲਕਾ ਦੱਖਣੀ ਵਿਖੇ ਆਗਾਮੀ ਕੈਂਪਾਂ ਦੇ ਸੁਚਾਰੂ ਪ੍ਰਬੰਧਨ ਲਈ ਵਾਰਡ ਨੰਬਰ 40, 50 ਅਤੇ 22 ਵਿੱਚ ਪਾਰਟੀ ਦੇ ਵਲੰਟੀਅਰਾਂ ਅਤੇ ਵੱਖ-ਵੱਖ ਅਹੁੱਦੇਦਾਰਾਂ ਨਾਲ ਮੀਟਿੰਗ ਹੋਈ।

ਮੀਟਿੰਗ ਦੌਰਾਨ ਬਲਾਕ ਪ੍ਰਧਾਨ ਦਰਸ਼ਨ ਢੋਲਣ, ਬਲਾਕ ਮੁਖੀ ਚੰਦਰ ਭਾਰਦਵਾਜ, ਵਾਰਡ ਪ੍ਰਧਾਨ ਲਖਬੀਰ ਸਿੰਘ, ਅਮਰਜੀਤ ਅਰੋੜਾ, ਫਿਰੋਜ਼ ਖਾਨ, ਅਜੇ ਮਿੱਤਲ, ਅਮਨਪ੍ਰੀਤ ਛੀਨਾ, ਚੇਤਨ ਥਾਪਰ, ਡਾਕਟਰ ਮਨਜੀਤ ਅਤੇ ਤਿੰਨੇ ਵਾਰਡਾਂ ਦੇ 31 ਮੈਬਰ ਵੀ ਮੌਜੂਦ ਸਨ। ਵਿਧਾਇਕ ਛੀਨਾ ਵਲੋਂ ਬਲਾਕਾਂ ਦੇ ਅਹੁਦੇਦਾਰਾਂ ਨੂੰ ਇਸ ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ 44 ਸੇਵਾਵਾਂ ਸਬੰਧੀ ਜਾਣੂ ਕਰਵਾਇਆ ਗਿਆ ਤਾਂ ਜੋ ਓਹ ਲੋਕਾਂ ਤੱਕ ਇਹ ਜਾਣਕਾਰੀ ਵੱਧ ਤੋਂ ਵੱਧ ਪਹੁੰਚਾ ਸਕਣ ਅਤੇ ਆਮ ਲੋਕ ਇਨ੍ਹਾਂ ਸੁਵਿਧਾਵਾਂ ਦਾ ਲਾਭ ਲੈ ਸਕਣ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD