Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਰਾਮ ਨਗਰ ਅਤੇ ਸਾਉਂਕੇ ਵਿੱਚ ਲੱਗੇ ਲੋਕ ਸੁਵਿਧਾ ਕੈਂਪ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕੈਂਪਾਂ ਵਿੱਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸਿ਼ਕਾਇਤਾਂ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 08 Feb 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਅੱਜ ਪਿੰਡ ਰਾਮ ਨਗਰ ਅਤੇ ਸਾਉੰਕੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ । ਕੈਬਨਟ ਮੰਤਰੀ ਡਾ ਬਲਜੀਤ ਕੌਰ ਨੇ ਖੁਦ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਿ਼ਕਾਇਤਾ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਸਿ਼ਕਾਇਤਾਂ ਦੇ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਬੋਲਦਿਆਂ ਡਾ ਬਲਜੀਤ ਕੌਰ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਲਈ ਪਿੰਡ ਪਿੰਡ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। 

ਉਨਾਂ ਨੇ ਆਖਿਆ ਕਿ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਕਿਉਂਕਿ ਲੋਕਾਂ ਦੇ ਪਿੰਡ ਵਿੱਚ ਹੀ ਕੰਮ ਹੋ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਇਹਨਾਂ ਕੰਮਾਂ ਲਈ ਲੋਕਾਂ ਨੂੰ ਦਫਤਰਾਂ ਤੱਕ ਜਾਣਾ ਪੈਂਦਾ ਸੀ ਪਰ ਹੁਣ ਦਫਤਰ ਚੱਲ ਕੇ ਲੋਕਾਂ ਦੇ ਪਿੰਡ ਵਿੱਚ ਪਹੁੰਚ ਰਹੇ ਹਨ ਅਤੇ ਪਿੰਡ ਵਿੱਚ ਬੈਠ ਕੇ ਹੀ ਅਧਿਕਾਰੀ ਲੋਕਾਂ ਦੇ ਕੰਮ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਲਗਭਗ ਚਾਰ ਦਰਜਨ ਤੋਂ ਜਿਆਦਾ ਸਕੀਮਾਂ ਦਾ ਲਾਭ ਮੌਕੇ ਤੇ ਹੀ ਦਿੱਤਾ ਜਾ ਰਿਹਾ ਹੈ ।

ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਤੋਂ ਬਿਨਾਂ ਪੰਜਾਬ ਸਰਕਾਰ ਵੱਲੋਂ ਐਨ ਓਸੀ ਦੀ ਸ਼ਰਤ ਵੀ ਖਤਮ ਕਰ ਦਿੱਤੀ ਹੈ ਜਿਸ ਨਾਲ ਜਮੀਨ ਜਾਇਦਾਦ ਖਰੀਦ ਵੇਚ ਕਰਨ ਵਿੱਚ ਲੋਕਾਂ ਨੂੰ ਸੌਖ ਹੋਵੇਗੀ । ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 40 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। 

ਉਹਨਾਂ ਆਖਿਆ ਕਿ ਇਹ ਲੋਕ ਸੁਵਿਧਾ ਕੈਂਪ ਲਗਾਤਾਰ ਜਾਰੀ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਸਾਰੇ ਪਿੰਡਾਂ ਵਿੱਚ ਇਹ ਕੈਂਪ ਲੱਗਣਗੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲਿਆ ਜਾਵੇ। ਇਸ ਮੌਕੇ ਮਲੋਟ ਦੇ ਐਸ ਡੀ ਐਮ ਡਾ ਸੰਜੀਵ ਕੁਮਾਰ ਵੀ ਹਾਜ਼ਰ ਸਨ।  

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD