Thursday, 16 May 2024

 

 

ਖ਼ਾਸ ਖਬਰਾਂ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਪੰਜਾਵਾ ਵਿਖੇ ਵਿਸ਼ੇਸ਼ ਕੈਂਪ ਦਾ ਅਯੋਜ਼ਨ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab

Web Admin

Web Admin

5 Dariya News

ਲੰਬੀ/ਸ੍ਰੀ ਮੁਕਤਸਰ ਸਾਹਿਬ , 09 Feb 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਦਿਨ ਪ੍ਰਤੀ ਦਿਨ ਪੂਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਦਾ ਅਯੋਜ਼ਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਕੀਤੀ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੀ ਹੱਲ ਕੀਤਾ।

ਇਸ ਕੈਂਪ ਦੌਰਾਨ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਰਾਜ ਵਿਚ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਪੰਜਾਬ ਸਰਕਾਰ ਦੇ ਇਸ ਕੰਮ ਦੀ ਸਲਾਂਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਚੱਕਰ ਨਹੀਂ ਲਗਾਣੇ ਪਂਦੇ ਬਲਕਿ ਅਧਿਕਾਰੀ ਅਤੇ ਕਰਮਚਾਰੀ ਖੁੱਦ ਚੱਲ ਕੇ ਲੋਕਾਂ ਤੱਕ ਪਹੁੰਚ ਕਰਕੇ ਉਹਨਾ ਦੀਆ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।

ਉਹਨਾਂ ਕਿਹਾ ਕਿ ਇਹਨਾਂ ਵਿਸ਼ੇਸ਼ ਕੈਂਪਾਂ ਵੱਖ ਵੱਖ ਤਰ੍ਹਾਂ ਦੀਆ ਸੇਵਾਵਾਂ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ 1076 ਨੰਬਰ ਬਾਰੇ ਜਾਣਕਾਰੀ ਦਿਤੀ ਗਈ, ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਨੰਬਰ ਤੇ ਰਾਬਤਾ ਕਰਕੇ ਅਪਣੀ ਸਮੱਸਿਆ ਦਾ ਹੱਲ ਕਰ ਸਕਦਾ ਹੈ।ਇਸ ਕੈਂਪ ਦੋਰਾਨ ਪਿੰਡ ਵਾਸੀਆਂ ਦੀਆਂ ਰਾਸ਼ਨ ਕਾਰਡ, ਪਿੰਡ ਵਿਚ ਨਵਾਂ ਟ੍ਰਾਂਸਫਾਰਮਰ, ਪਿੰਡ ਵਿਚ ਗਲੀਆਂ ਦਾ ਨਵੀਨੀਕਰਨ, ਮਕਾਨ, ਮਗਨਰੇਗਾ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੱਲ ਵੀ ਕੀਤਾ ਗਿਆ।

ਕੈਂਪ ਦੋਰਾਨ ਖੁਸ਼ਵੀਰ ਮਾਨ ਸਹਿਣਾ ਖੇੜਾ ਨੇ ਸਟੇਜ਼ ਦੀ ਭੁਮੀਕਾ ਨਿਭਾਈ। ਇਸ ਮੌਕੇ ਪ੍ਰਸ਼ਾਸ਼ਨ ਦੇ ਵੱਖ ਵੱਖ ਅਧਿਕਾਰੀਆਂ ਤੋਂ ਇਲਵਾ ਰਣਧੀਰ ਸਿੰਘ ਧੀਰਾ ਖੁੱਡੀਆਂ, ਗੁਰਬਾਜ ਸਿੰਘ ਬਨਵਾਲਾ, ਗੁਰਮਨ ਲਾਲਬਾਈ, ਪਾਲ ਸਿੰਘ ਸਾਬਕਾ ਚੇਅਰਮੈਨ,  ਜਸਵਿੰਦਰ ਸਿੰਘ ਸਰਪੰਚ ਭਾਗੂ,  ਗੁਰਬਾਜ ਸਿੰਘ ਪੀ ਏ , ਕੌਰ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD