Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਪੰਜਗਰਾਈਆਂ ਅਤੇ ਰੰਗੀਲਪੁਰ ਵਿਖੇ ਲੱਗੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ

ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 09 Feb 2024

Last updated on: Feb 09, 2024, 00:00 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਪਿੰਡ ਪੰਜਗਰਾਈਆਂ ਅਤੇ ਰੰਗੀਲਪੁਰ ਵਿਖੇ ਲੱਗੇ ਵਿਸ਼ੇਸ਼ ਕੈਂਪਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸੰਬੰਧਿਤ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਮੌਕੇ ਤੇ ਹੱਲ ਕਰਕੇ ਲਾਭ ਪੁਜਦਾ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਵੱਖ ਵੱਖ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ। 

ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD