Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦੀ ਮੀਟਿੰਗ

ਆਨਲਾਈਨ ਬਿਜ਼ਨਸ ਪੋਰਟਲ ਤੇ ਲੰਬਿਤ ਪਈਆਂ ਅਰਜੀਆਂ ਦੀ ਪ੍ਰਗਤੀ ਦਾ ਕੀਤਾ ਰੀਵਿਊ

DC Moga, Kulwant Singh, Deputy Commissioner Moga, Moga

Web Admin

Web Admin

5 Dariya News

ਮੋਗਾ , 10 Feb 2024

ਪੰਜਾਬ ਸਰਕਾਰ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਟੈਲੀਕਾਮ ਟਾਵਰ/ਅਪਟੀਕਲ ਫਾਈਬਰ ਦੀ ਸਰਲ ਅਤੇ ਪ੍ਰਾਦਰਸ਼ੀ ਤਰੀਕੇ ਨਾਲ ਪ੍ਰਵਾਨਗੀ ਦਾ ਕੰਮ ਮੁਕੰਮਲ ਕਰਨ ਸਬੰਧੀ ਟੈਲੀਕਾਮ ਗਾਇਡਲਾਇਨਜ਼-2020 ਜਾਰੀ ਕੀਤੀਆਂ ਗਈਆਂ ਹਨ। ਜਿਸ ਅਨੁਸਾਰ ਪੰਜਾਬ ਸੂਬੇ ਦੇ ਹਰੇਕ ਜਿਲ਼੍ਹੇ ਵਿੱਚ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਚੇਅਰਮੈਨ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਨ ਅਤੇ ਕਨਵੀਨਰ ਸਬੰਧਤ ਜ਼ਿਲ੍ਹੇ ਦੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਹਨ।

ਉਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਵਿੱਚ ਆਨਲਾਈਨ ਬਿਜ਼ਨਸ ਫਸਟ ਪੋਰਟਲ ਤੇ ਲੰਬਿਤ ਪਈਆਂ 10 ਅਰਜ਼ੀਆਂ ਦੀ ਪ੍ਰਗਤੀ ਰੀਵਿਊ ਕਰਨ ਸਬੰਧੀ  ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦੀ ਮੀਟਿੰਗ ਕਨਵੀਨਰ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਮੋਗਾ ਸ੍ਰੀ ਸੁਖਮਿੰਦਰ ਸਿੰਘ ਰੇਖੀ ਵੱਲੋਂ, ਡਿਪਟੀ ਕਮਿਸ਼ਨਰ, ਮੋਗਾ ਸ੍ਰ. ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਭਾਗ ਲਿਆ। 

ਚੇਅਰਮੈਨ-ਕਮ-ਡਿਪਟੀ ਕਮਿਸ਼ਨਰ, ਮੋਗਾ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਟੈਲੀਕਾਮ ਗਾਇਡਲਾਇਨਜ਼ 2020 ਅਨੁਸਾਰ ਸਮਾਂ ਬੱਧ ਤਰੀਕੇ ਨਾਲ ਅਰਜ਼ੀਆਂ ਅਤੇ ਇਸ ਸਬੰਧੀ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਯੋਗ ਨਿਪਟਾਰਾ ਕੀਤਾ ਜਾਵੇ ਤਾਂ ਜੋ ਮੋਗਾ ਜਿਲ਼੍ਹੇ ਵਿੱਚ ਵੱਧ ਤੋਂ ਵੱਧ ਨੈਟਵਰਕ ਕਵਰੇਜ਼ ਅਤੇ ਇੰਟਰਨੈਟ ਕੁਨੈਕਟੀਵਿਟੀ ਬਹਾਲ ਰਹਿ ਸਕੇ, ਨਾਲ ਹੀ ਉਨ੍ਹਾਂ ਟੈਲੀਕਾਮ ਸਰਵਿਸ ਪ੍ਰੋਵਾਇਡਰਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਪਾਸ ਪੈਡਿੰਗ ਪਈਆਂ ਐਪਲੀਕੇਸ਼ਨਾਂ ਦੇ ਇਤਰਾਜ਼ ਦੂਰ ਕਰਕੇ ਤੁਰੰਤ ਸਬੰਧਤ ਪੋਰਟਲ ਤੇ ਵਾਪਿਸ ਕੀਤੀਆਂ ਜਾਣ, ਤਾਂ ਜੋ ਐਪਲੀਕੇਸ਼ਨਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ।

 

Tags: DC Moga , Kulwant Singh , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD