Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 10 Feb 2024

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਲਗਵਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਲਈ ਵਰਦਾਨ ਕਰਾਰ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਵਿਆਪਕ ਪੱਧਰ ਉਤੇ ਲੋਕਾਂ ਦੇ ਫਾਇਦਿਆਂ ਨੂੰ ਯਕੀਨੀ ਬਣਾਉਣ ਲਈ ਅਜਿਹੀ ਪਹਿਲਕਦਮੀ ਨਹੀਂ ਕੀਤੀ। 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੇ ਵਾਰਡ ਨੰਬਰ 5 ਵਿਚ ਸਥਿਤ ਸ਼ਿਵ ਕੁਟੀ ਮੰਦਿਰ ਵਿਖੇ ਆਯੋਜਿਤ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਹਮਾਇਤੀ ਸੋਚ ਦਾ ਪ੍ਰਤੱਖ ਸਬੂਤ ਹੈ ਕਿ ਪੂਰੇ ਸੂਬੇ ਵਿੱਚ ਰੋਜ਼ਾਨਾ ਦੇ ਆਧਾਰ ਉੱਤੇ ਸੈਂਕੜੇ ਅਜਿਹੇ ਕੈਂਪ ਆਯੋਜਿਤ ਕਰਕੇ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਅਮਨ ਅਰੋੜਾ ਨੇ ਕਿਹਾ ਕਿ ਹਲਕਾ ਸੁਨਾਮ ਵਿਖੇ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਵਾਲਿਆਂ ਵਿਚ ਉਤਸ਼ਾਹ ਹੈ ਅਤੇ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਲੋਕ ਪੱਖੀ ਅਤੇ ਉਸਾਰੂ ਉਪਰਾਲਾ ਹੈ ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਤਹਿਸੀਲਦਾਰ ਗੁਰਲੀਨ ਕੌਰ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੋਨੂ ਵਰਮਾ, ਗੁਰਤੇਗ ਸਿੰਘ ਨਿੱਕਾ ਐਮ.ਸੀ., ਚਮਕੌਰ ਹਾਂਡਾ, ਯਾਦਵਿੰਦਰ ਰਾਜਾ ਨਕਟੇ, ਅਸੀਸ ਜੈਨ,  ਨਰਿੰਦਰ ਠੇਕੇਦਾਰ, ਗੁਰਪ੍ਰੀਤ ਸਿੰਘ ਕੰਡਾ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD