Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਹੋਈ

ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 11 Feb 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਅੰਸ਼ੁਲ ਬੇਰੀ, ਐਸ.ਪੀ.(ਡੀ) ਸ਼੍ਰੀ ਰਾਕੇਸ਼ ਯਾਦਵ, ਸੀ.ਜੇ.ਐਮ. ਸ਼੍ਰੀਮਤੀ ਪੈਮਲਪ੍ਰੀਤ ਗਰੇਵਾਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਤੇ ਸੀ.ਜੇ.ਐਮ. ਸ਼੍ਰੀਮਤੀ ਮਨਪ੍ਰੀਤ ਕੌਰ, ਸੀ.ਜੇ.ਐਮ. ਸ਼੍ਰੀਮਤੀ ਕਰਿਸ਼ਨਾਨੁਜਾ ਮਿੱਤਲ, ਜ਼ਿਲ੍ਹਾ ਅਟਾਰਟੀ ਸ਼੍ਰੀ ਕੁਲਵਿੰਦਰ ਸਿੰਘ ਬਾਜਵਾ,ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਦੀਪ ਸਿੰਘ ਧਾਰਨੀ ਤੇ ਡਾ: ਮਨਮੋਹਨ ਸਿੰਘ ਹਾਜਰ ਸਨ।

ਇਸ ਮੌਕੇ ਸ਼੍ਰੀ ਅਰੁਣ ਗੁਪਤਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ 9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨਾਂ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਵਿਕਟਿਮ ਕੰਪਨਸੇਸ਼ਨ ਸਕੀਮ , ਮੀਡੀਏਸਨ ਸੈਂਟਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ,ਮੁਫਤ ਕਾਨੂੰਨੀ ਸਹਾਇਤਾ ਦੇ ਕੇਸਾਂ ਨੂੰ ਪ੍ਰਵਾਨਗੀ, ਬੰਦੀ ਜਿਹਨਾਂ ਦੀ ਜਮਾਨਤ ਹੋ ਜਾਂਦੀ ਹੈ, ਪਰ ਜਮਾਨਤ ਨਹੀਂ ਭਰ ਸਕਦਾ, ਉਸ ਮਾਮਲੇ ਸਬੰਧੀ, ਜੇਲਾਂ ਵਿੱਚ ਜੂਵੀਨਾਈਲ ਜੇ ਕੋਈ ਹੈ ਤਾਂ ਉਹਨਾਂ ਦੀ ਪਛਾਣ ਸਬੰਧੀ ,ਦੋਸ਼ੀ ਦੇ ਹਿਰਾਸਤ ਵਿਚ ਲਏ ਜਾਣ ਤੋਂ ਪਹਿਲਾਂ, ਦੌਰਾਨ ਅਤੇ ਰਿਮਾਂਡ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਪ੍ਰੀ ਲੋਕ ਅਦਾਲਤਾਂ ਲਗਾ ਕੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਲੋਕ ਅਦਾਲਤ ਵਿੱਚ ਲਗਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ, ਕਿਉਂਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਵਿੱਚ ਲੱਗੀ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। 

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD