Thursday, 16 May 2024

 

 

ਖ਼ਾਸ ਖਬਰਾਂ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਐਮ.ਐਲ.ਏ ਫਰੀਦਕੋਟ ਨੇ "24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਕੀਤੀ ਲਾਂਚ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon

Web Admin

Web Admin

5 Dariya News

ਫ਼ਰੀਦਕੋਟ , 11 Feb 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਐਮ.ਐਲ.ਏ ਫਰੀਦਕੋਟ ਸ਼. ਗੁਰਦਿੱਤ ਸਿੰਘ ਸੇਖੋਂ ਨੇ ਅਫਸਰ ਕਲੱਬ ਫਰੀਦਕੋਟ ਵਿਖੇ ਜਿਮੀ ਅੰਗਦ ਸਿੰਘ ਲੇਖਕ ਤੇ ਮਨੋਵਿਗਿਆਨੀ ਦੀ "24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਲਾਂਚ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤੀ ਬੇਅੰਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ। 

ਸਪੀਕਰ ਸੰਧਵਾ ਨੇ ਕਿਤਾਬ ਲਾਂਚ ਕਰਦਿਆਂ ਕਿਹਾ ਕਿ ਇਹ ਕਿਤਾਬ ਸਾਨੂੰ ਦੱਸਦੀ ਹੈ ਕਿ ਆਪਣੀ ਮਾਨਸਿਕਤਾ ਤਾਕਤ ਨੂੰ ਕਿਵੇਂ ਪਹਿਚਾਨਣਾ ਹੈ।"24 ਮਾਨਸਿਕ ਸ਼ਕਤੀ ਸਿਧਾਂਤ" ਇੱਕ ਮਨੋਵਿਗਿਆਨਕ ਵਰਕਬੁੱਕ ਹੈ,ਜੋ ਵਿਅਕਤੀ ਨੂੰ ਸਵੈ-ਖੋਜ ਅਤੇ ਇਲਾਜ ਦੇ ਸਾਧਨਾਂ ਨਾਲ ਸਮਰੱਥ ਬਣਾਉਣ ਲਈ ਤਿਆਰ ਕੀਤੀ ਗਈ ਹੈ। ਇਸ ਕਿਤਾਬ ਦੇ ਪੰਨਿਆਂ ਅੰਦਰ ਇੱਕ ਡੂੰਘੀ ਸਵੈ ਮਨੋਖੋਜ ਜਾਂ ਚਿਕਿਤਸਾ ਦਾ ਰਾਹ ਛੁਪਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਕਿਤਾਬ ਤੁਹਾਨੂੰ ਤੁਹਾਡੇ ਸਰੀਰ, ਮਨ ਅਤੇ ਦਿਮਾਗ ਦੀਆਂ ਗੁੰਝਲਾਂ ਨੂੰ ਸੁਲਝਾਉਣ ਲਈ ਇੱਕ ਮਾਰਗ ਦਰਸ਼ਨ ਦੇ ਵਾਂਗ ਕੰਮ ਕਰੇਗੀ ।

ਐਮ.ਐਲ.ਏ ਫਰੀਦਕੋਟ ਨੇ ਕਿਹਾ ਕਿ ਇਸ ਕਿਤਾਬ ਵਿਚ ਗਿਆਨ ਦਾ ਭੰਡਾਰ ਛੁਪਿਆ ਹੋਇਆ ਹੈ ਅਤੇ ਇਹ ਕਿਤਾਬ ਮਾਨਸਿਕ ਸਿਹਤ ਦਾ ਅਸਲ ਖ਼ਜ਼ਾਨਾ ਹੈ। ਉਨ੍ਹਾਂ ਕਿਹਾ ਕਿ ਇਹ ਕਿਤਾਬ ਸਾਡੇ ਭਾਈਚਾਰੇ ਵਿੱਚ ਮਾਨਸਿਕ ਸਿਹਤ ਅਤੇ ਸਵੈ-ਸੰਭਾਲ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਵੀ ਯੋਗਦਾਨ ਪਾਵੇਗੀ।ਇਹ ਕਿਤਾਬ ਪੰਜਾਬ ਦੇ ਮਸ਼ਹੂਰ ਯੂਨੀਸਟਾਰ ਪਬਲਿਸ਼ਰਜ਼ ਚੰਡੀਗੜ੍ਹ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD