Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਕੈਂਪ ਵਿੱਚ ਪਹੁੰਚੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Feb 2024

Last updated on: Feb 12, 2024, 00:00 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਉਪਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਸੰਘਰ ਅਤੇ ਸ਼ਹਿਰ ਦੇ ਵਰਾਡ ਨੰਬਰ 9 ਤੇ 10 ਵਿਖੇ ਲੱਗੇ ਲੋਕ ਸੁਵਿਧਾ ਕੈਂਪਾਂ ਵਿੱਚ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਉਨਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੀ ਹਦਾਇਤ ਕੀਤੀ । 

ਇਸ ਮੌਕੇ ਵੱਖ-ਵੱਖ ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਮੌਕੇ ’ਤੇ ਹੀ ਆਪਣੀਆਂ ਅਰਜੀਆਂ ਦਿੱਤੀਆਂ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰਾਉਣ ਦੇ ਉਪਰਾਲਿਆਂ ਦੀ ਲੜੀ ਤਹਿਤ ਇਹ ਕੈਂਪ ਲਗਾ ਰਹੀ ਹੈ। 

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਹਨਾਂ ਕੈਂਪਾਂ ਦਾ ਲਾਭ ਲਿਆ ਜਾਵੇ। ਉਹਨਾਂ ਆਖਿਆ ਕਿ ਇਹਨਾਂ ਕੈਂਪਾਂ ਵਿੱਚ 44 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੌਕੇ ’ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਬਿਨਾਂ ਲੋਕ ਵੱਖ-ਵੱਖ ਵਿਭਾਗਾਂ ਸਬੰਧੀ ਆਪਣੀ ਆਨਲਾਈਨ ਸ਼ਿਕਾਇਤ ਵੀ ਇਹਨਾਂ ਕੈਂਪਾਂ ਵਿੱਚ ਦਰਜ ਕਰਵਾ ਸਕਦੇ ਹਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD