Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੜਕ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਜਾਨ ਬਚਾਉਣ ਵਿਚ ਲਾਹੇਵੰਦ ਹੋਣਗੀਆਂ ਐਸ.ਐਸ.ਐਫ.

Punjab Admin, Varinder Singh Brar, Senior Captain Police Fazilka, Fazilka

Web Admin

Web Admin

5 Dariya News

ਫਾਜ਼ਿਲਕਾ , 12 Feb 2024

Last updated on: Feb 12, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪੂਰੇ ਪੰਜਾਬ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ (ਐਸ.ਐਸ. ਐਫ.) ਤਾਇਨਾਤ ਕੀਤੀ ਗਈ ਹੈ। ਇਸ ਸੜਕ ਸੁਰੱਖਿਆ ਫੋਰਸ ਨੂੰ ਵਿਸ਼ੇਸ਼ ਕਿਸਮ ਦੀਆਂ ਗੱਡੀਆਂ ਅਤੇ ਪੁਲਿਸ ਫੋਰਸ ਨੂੰ ਲੋੜੀਂਦੇ ਸਾਜੋ ਸਮਾਨ ਨਾਲ ਲੈਸ ਕਰਕੇ ਇੱਕ ਵੱਖਰੀ ਪਹਿਚਾਣ ਦੇ ਕੇ ਪੰਜਾਬ ਦੇ ਸਾਰੇ ਮੁੱਖ ਹਾਈਵੇ ਤੇ ਤਾਇਨਾਤ ਕੀਤਾ ਗਿਆ ਹੈ।

ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ, ਪੀ.ਪੀ.ਐਸ ਕਪਤਾਨ ਪੁਲਿਸ (ਸਥਾਨਿਕ) ਫਾਜਿਲਕਾ ਸ੍ਰੀ ਰਮਨੀਸ਼ ਕੁਮਾਰ ਅਤੇ ਪੀ.ਪੀ.ਐਸ, ਐਸ.ਪੀ. ਓਪ੍ਰੇਸ਼ਨ ਫਾਜਿਲਕਾ ਸ੍ਰੀ ਕਰਨਵੀਰ ਸਿੰਘ ਵੱਲੋਂ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਇਹ ਗੱਡੀਆਂ ਜਿਲ੍ਹਾ ਫਾਜਿਲਕਾ ਦੇ ਮੁੱਖ ਰੂਟਾਂ ਜਿਵੇਂ ਕਿ ਫਾਜਿਲਕਾ ਤੋਂ ਅਮੀਰਖਾਸ, ਫਾਜਿਲਕਾ ਤੋਂ ਅਰਨੀ ਵਾਲਾ, ਫਾਜਿਲਕਾ ਤੋਂ ਅਬੋਹਰ, ਫਾਜਿਲਕਾ ਤੋਂ ਸਾਦਕੀ ਬਾਰਡਰ, ਅਬੋਹਰ ਤੋਂ ਮਲੋਟ ਵਾਇਆ ਸੀਤੋਗੁਨੋ ਅਤੇ ਅਬੋਹਰ ਤੋਂ ਸ੍ਰੀ ਗੰਗਾਨਗਰ ਰੋਡ ਤੇ 24 ਘੰਟੇ ਤਾਇਨਾਤ ਰਹਿਣਗੀਆਂ, ਤਾਂ ਕਿ ਸੜਕਾਂ ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਪੁਲਿਸ ਐਮਰਜੈਂਸੀ ਹੈਲਪਲਾਈਨ ਨੰਬਰ 112 ਡਾਇਲ ਕਰਕੇ ਸੜਕ ਹਾਦਸੇ ਦੀ ਸੂਚਨਾ ਸੜਕ ਸੁਰੱਖਿਆ ਫੋਰਸ ਨੂੰ ਦੇ ਸਕਦਾ ਹੈ, ਤਾਂ ਕਿ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਹਨਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

 

Tags: Punjab Admin , Varinder Singh Brar , Senior Captain Police Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD