Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

‘ਆਪ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਸਰਕਾਰੀ ਸੇਵਾਵਾਂ ਲੋਕ ਬਰੂਹਾਂ ’ਤੇ ਮਿਲਣ ਲੱਗੀਆਂ-ਵਿਧਾਇਕ ਬੁੱਧ ਰਾਮ

ਵਿਧਾਇਕ ਬੁੱਧ ਰਾਮ ਨੇ ਸਬ ਡਵੀਜ਼ਨ ਬੁਢਲਾਡਾ ’ਚ ਲੱਗੇ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਲੋਕ ਮੁਸ਼ਕਿਲਾਂ ਸੁਣੀਆਂ

Principal Budh Ram, Mansa,AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਮਾਨਸਾ , 12 Feb 2024

Last updated on: Feb 12, 2024, 00:00 IST

ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਹੀ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ’ਚ ਵਿਸ਼ੇਸ ਕੈਂਪ ਲਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਘਰ ਬੈਠਿਆਂ ਹੀ ਆਪਣੇ ਕੰਮ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। 

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਸਬ ਡਵੀਜ਼ਨ ਬੁਢਲਾਡਾ ਵਿਖੇ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਜੋ ਨਾਗਰਿਕ ਕਿਸੇ ਮਜਬੂਰੀ ਵੱਸ ਆਪਣੇ ਜ਼ਰੂਰੀ ਕੰਮ ਕਰਾਉਣ ਲਈ ਦੂਰ ਦੁਰਾਡੇ ਦਫ਼ਤਰਾਂ ਵਿੱਚ ਨਹੀਂ ਜਾ ਸਕਦੇ, ਉਨ੍ਹਾਂ ਕੋਲ ਆ ਕੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਜਿੱਥੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦੇ ਰਹੇ ਹਨ ਉੱਥੇ ਹੀ ਉਨ੍ਹਾਂ ਦੀਆਂ ਵੱਖ ਵੱਖ ਸ਼ਿਕਾਇਤਾਂ ਦਾ ਨਿਪਟਾਰਾ ਵੀ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ। 

ਪਿੰਡ ਗੰਢੂ ਖੁਰਦ ਵਿਖੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਜਲਦੀ ਹੀ ਇੰਨ੍ਹਾਂ ਪਿੰਡਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ ਖੋਲਿਆ ਜਾ ਰਿਹਾ ਹੈ, ਜਿਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਣਜੀਤ ਸਿੰਘ ਫਰੀਦਕੇ ਚੇਅਰਮੈਨ ਮਾਰਕੀਟ ਕਮੇਟੀ ਬੋਹਾ, ਬਲਾਕ ਪ੍ਰਧਾਨ ਕੁਲਵੰਤ ਸਿੰਘ ਸ਼ੇਰਖਾਂ ਵਾਲਾ, ਨੰਬਰਦਾਰ ਰਘਵੀਰ ਸਿੰਘ ਤਾਲਬ ਵਾਲਾ, ਪਰਮਜੀਤ ਸਿੰਘ ਪੰਚ , ਸਿੰਦਰਪਾਲ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਸਤਿਗੁਰ ਸਿੰਘ ਸਰਪੰਚ ਗੰਢੂ ਖੁਰਦ, ਜਗਦੇਵ ਸਿੰਘ, ਨਿਰਮਲ ਸਿੰਘ ਸਰਪੰਚ ਗੰਢੂ ਕਲਾਂ, ਕੇਵਲ ਸਿੰਘ, ਗੁਰਪ੍ਰੀਤ ਸਿੰਘ ਅਤੇ ਪਿੰਡ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD