Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 'ਚ ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 12 Feb 2024

ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਗਿਆਸਪੁਰਾ ਦੇ ਵਾਰਡ ਨੰਬਰ 33 ਅਧੀਨ ਨਿਊ ਸਮਰਾਟ ਕਲੋਨੀ ਵਿਖੇ 25 ਹਾਰਸ ਪਾਵਰ ਟਿਊਬਵੈਲ ਸਥਾਪਤ ਕਰਨ ਦੇ ਕਾਰਜ਼ਾਂ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਛੀਨਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 33 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ 11.50 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੀ ਸਪਲਾਈ ਹੁਣ ਸੁਰੂ ਹੋਣ ਤੋਂ ਬਾਅਦ ਲੋਕਾਂ ਨੂੰ ਪਾਣੀ ਦੀ ਕਿੱਲਤ ਤੋਂ ਨਿਜਾਤ ਮਿਲੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਆਪਣੇ ਹਰਮਨ ਪਿਆਰੇ ਅਤੇ ਲੋਕਾਂ ਦੇ ਦੁੱਖ-ਸੁੱਖ 'ਚ ਚੱਟਾਨ ਵਾਂਗ ਨਾਲ ਖੜਨ ਵਾਲੀ ਵਿਧਾਇਕ ਛੀਨਾ ਦਾ ਲੱਡੂ ਖਿਲਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD