Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੁਖਵਿੰਦਰ ਬਿੰਦਰਾ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਪੰਜਾਬ ਦੇ ਬਾਰੇ ਕੀਤੀ ਵਿਸ਼ੇਸ਼ ਚਰਚਾ

Sukhwinder Singh Bindra, Bharatiya Janata Party, BJP, BJP Punjab

Web Admin

Web Admin

5 Dariya News

ਲੁਧਿਆਣਾ , 13 Feb 2024

Last updated on: Feb 13, 2024, 00:00 IST

ਪੰਜਾਬ ਭਾਜਪਾ ਦੇ ਯੁਵਾ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਵਿਸ਼ੇਸ਼ ਚਰਚਾ ਕੀਤੀ | ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਰਹੇ ਹਨ ਕਿਉਂਕਿ ਲੋਕ ਭਾਜਪਾ ਨੂੰ ਵਿਕਾਸ ਲਈ ਇੱਕੋ-ਇੱਕ ਵਿਕਲਪ ਵਜੋਂ ਦੇਖ ਰਹੇ ਹਨ।

ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂ 'ਤੇ ਸੱਤਾ 'ਤੇ ਕਾਬਜ਼ ਹੋ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ,ਇਮਾਨਦਾਰੀ ਦੀਆਂ ਗੱਲਾਂ ਕਰਨ ਵਾਲੀ ਸਰਕਾਰ ਤੋਂ ਹਰ ਵਰਗ ਦੁਖੀ ਹੈ। ਭਗਵਾਨ ਸ਼੍ਰੀ ਰਾਮ ਲੱਲਾ ਦੇ ਜੀਵਨ ਦੀ ਯਾਦ 'ਚ ਆਯੋਜਿਤ ਪ੍ਰਾਣ ਪ੍ਰਤੀਸ਼ਠਾ ਪ੍ਰੋਗਰਾਮਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਵਧਾਈ ਨਾ ਦੇਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਲੋਕਾਂ 'ਚ ਰੋਸ ਹੈ। 

ਇਸ ਮੌਕੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿਕਾਸ ਨੂੰ ਸਮਰਪਿਤ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬੀਆਂ ਲਈ ਇਤਿਹਾਸਕ ਕੰਮ ਕੀਤੇ ਹਨ ਕਿਉਂਕਿ ਪ੍ਰਧਾਨ ਮੰਤਰੀ ਦੇ ਦਿਲ ਵਿੱਚ ਪੰਜਾਬ ਲਈ ਵਿਸ਼ੇਸ਼ ਪਿਆਰ ਹੈ। ਬਿੰਦਰਾ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ਯੂਥ ਨੂੰ ਵੱਧ ਤੋਂ ਵੱਧ ਮੌਕਾ ਦਿੱਤਾ ਜਾਵੇ। 

 

Tags: Sukhwinder Singh Bindra , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD