Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ 'ਚ ਇੱਕ ਹੋਰ ਜੱਥਾ ਰਵਾਨਾ

ਸੰਗਤਾਂ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana, Mukh Mantri Teerth Yatra Scheme

Web Admin

Web Admin

5 Dariya News

ਲੁਧਿਆਣਾ , 15 Feb 2024

Last updated on: Feb 15, 2024, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਲੁਧਿਆਦਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 38 ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਅਨੰਦਪੁਰ ਸਾਹਿਬ ਦੇ ਲਈ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਵਾਏਗੀ।  ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Mukh Mantri Teerth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD