Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ

 

ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਲੱਗੇ ਵਿਸ਼ੇਸ਼ ਕੈਂਪ

ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 15 Feb 2024

ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਆਪ ਦੇ ਦੁਆਰ”’ ਮੁਹਿੰਮ ਸ਼ੁਰੂ ਕੀਤੀ ਹੈ। 

ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ। ਚੇਅਰਮੈਨ ਪਨੂੰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਵੱਖ ਵੱਖ 44 ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD