Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਸਾਸਨਿਕ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ

ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੈ ਤੇਜੀ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 15 Feb 2024

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਵਿੱਚ ਨਿਰੰਤਰ ਵਿਕਾਸ ਦੀ ਲਹਿਰ ਚੱਲ ਰਹੀ ਹੈ ਲੋਕਾਂ ਦੀ ਸੁਵਿਧਾ ਦੇ ਲਈ ਤਰ੍ਹਾਂ ਤਰ੍ਹਾਂ ਦੀ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ ਆਪ ਕੀ ਸਰਕਾਰ ਆਪ ਦੇ ਦੁਆਰ ਅਧੀਨ ਹੁਣ ਲੋਕ ਸੁਵਿਧਾ ਕੈਂਪ ਲਗਾ ਕੇ ਲਾਭ ਪਹੁੰਚਾ ਰਹੀ ਹੈ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਧੀਨ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਅੱਜ ਪ੍ਰਸਾਸਨਿਕ ਅਧਿਕਾਰੀਆਂ ਨਾਲ ਵਿਸੇਸ ਮੀਟਿੰਗ ਕਰਕੇ ਕੀਤਾ ਗਿਆ ਹੈ। 

ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ੍ਰੀ ਅਦਿੱਤਿਆ ਉਪੱਲ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰ੍ਰਧਾਨਗੀ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਅਤੇ ਪ੍ਰਸਾਸਨਿਕ ਅਧਿਕਾੀਆਂ ਵਿੱਚ ਆਯੋਜਿਤ ਕੀਤੀ ਇੱਕ ਮੀਟਿੰਗ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੀ.ਟੀ.ਡੀ.ਸੀ., ਅੰਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ, ਕੈਪਟਨ ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਠਾਕੁਰ ਮਨੋਹਰ ਸਿੰਘ, ਸਾਹਿਬ ਸਿੰਘ ਸਾਬਾ, ਰੇਖਾ ਮਣੀ ਸਰਮਾ ਜਿਲ੍ਹਾ ਮਹਿਲਾ ਪ੍ਰਧਾਨ, ਐਡਵੋਕੇਟ ਰਮੇਸ ਕੁਮਾਰ, ਸਤੀਸ ਮਹਿੰਦਰੂ ਚੇਅਰਮੈਨ ਦਾ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ,  ਸੋਹਣ ਲਾਲ ਬਲਾਕ ਪ੍ਰਧਾਨ, ਬਲਜਿੰਦਰ ਕੌਰ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਠਾਕੁਰ ਭੁਪਿੰਦਰ ਸਿੰਘ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਣ ਲਈ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਨਾਗਰਿਕ 1076 ਨੰਬਰ ਡਾਇਲ ਕਰਕੇ 29 ਤਰ੍ਹਾਂ ਦੀ ਸਰਕਾਰੀ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹਨ, ਪਿਛਲੇ ਕਾਰਜਕਾਲ ਦੋਰਾਨ ਲੋਕਾਂ ਨੂੰ ਦਿੱਤੀ ਆਮ ਆਦਮੀ ਕਲੀਨਿਕਾਂ ਦੀ ਸੁਵਿਧਾ, ਪੰਜਾਬ ਦੇ ਨੋਜਵਾਨਾਂ ਨੂੰ 40 ਹਜਾਰ ਨੋਕਰੀਆਂ ਦਿੱਤੀਆਂ ਗਈਆਂ ਅਤੇ ਹੋਰ ਵੀ ਵਧੇਰੀਆਂ ਯੋਜਨਾਵਾਂ ਲੋਕ ਹਿੱਤ ਲਈ ਚਲਾਈਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਅੱਜ ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵਿਕਾਸ ਕਾਰਜਾਂ ਤੇ ਰੀਵਿਓ ਕਰਨ ਦੇ ਲਈ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਆਹੁਦੇਦਾਰਾਂ ਵਿੱਚ ਮੀਟਿੰਗ ਕੀਤੀ ਗਈ ਹੈ ਜਿਸ ਦੇ ਬਹੁਤ ਵਧੀਆਂ ਨਤੀਜੇ ਸਾਹਮਣੇ ਆਏ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਮੋਕੇ ਤੇ ਮਾਮਲੇ ਧਿਆਨ ਵਿੱਚ ਲਿਆਂਦੇ ਅਤੇ ਬਹੁਤ ਸਾਰੇ ਮਸਲਿਆਂ ਦਾ ਹੱਲ ਮੋਕੇ ਤੇ ਹੀ ਕੀਤਾ ਗਿਆ। 

ਜਿਨ੍ਹਾਂ ਮਸਲਿਆਂ ਦਾ ਹੱਲ ਮੋਕੇ ਤੇ ਨਹੀਂ ਹੋਇਆ ਹੈ ਪ੍ਰਸਾਸਨ ਵੱਲੋਂ ਜਲਦੀ ਹੀ ਉਨ੍ਹਾਂ ਮਸਲਿਆਂ ਨੂੰ ਹੱਲ ਕਰਨ ਦੇ ਲਈ ਭਰੋਸਾ ਦਿੱਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਵਿਭਾਗਾਂ ਅੰਦਰ ਚਲਾਏ ਜਾ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਹੀ ਮੁਕੰਮਲ ਕਰਕੇ ਜਨਤਾ ਦੇ ਸਮਰਪਿਤ ਕੀਤੇ ਜਾਣ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD