Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ ਗਈ

Health, Dr. Manu Vij, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 16 Feb 2024

Last updated on: Feb 16, 2024, 00:00 IST

ਸਿਵਲ ਸਰਜਨ ਰੂਪਨਗਰ ਡਾ. ਮਨੁ ਵਿਜ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਸਕੱਤਰੇਤ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ। ਉਹਨਾਂ ਵਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ। ਡਿਊਟੀ ਤੇ ਤਾਇਨਾਤ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਾਰਾ ਮੌਕੇ ਉਤੇ ਹਾਜ਼ਰ ਪਾਇਆ ਗਿਆ। 

ਸਿਵਲ ਸਰਜਨ ਨੇ ਮੈਡੀਕਲ ਅਫਸਰ ਅਤੇ ਹੋਰ ਸਟਾਫ ਨੂੰ ਕੰਮਕਾਜ ਅਤੇ ਮਰੀਜ਼ਾਂ ਦਾ ਰਿਕਾਰਡ ਮੇਨਟੇਨ ਰੱਖਣ ਲਈ ਕਿਹਾ। ਉਨਾਂ ਨੇ ਆਏ ਹੋਏ ਮਰੀਜ਼ਾਂ ਪਾਸੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਡਿਊਟੀ ਤੇ ਤਾਇਨਾਤ ਸਟਾਫ ਦੇ ਕੰਮਕਾਜ, ਸਫਾਈ ਅਤੇ ਰਿਕਾਰਡ ਦੇ ਰੱਖ ਰਖਾਵ ਸੰਬੰਧੀ ਤਸੱਲੀ ਪ੍ਰਗਟਾਈ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ। ਉਨ੍ਹਾਂ ਨੇ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ।

 

Tags: Health , Dr. Manu Vij , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD