Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾਨੇਵਾਲਾ ਦੀਆਂ ਗਲੀਆਂ ਤੇ ਨਾਲੀਆਂ ਦਾ ਕੈਬਨਿਟ ਮੰਤਰੀ ਨੇ ਨੀਂਹ ਪੱਥਰ ਰੱਖਿਆ

ਸ਼ਹਿਰਾ ਅਤੇ ਪਿੰਡਾਂ ਦੇ ਵਿਕਾਸ ਲਈ ਕੰਮ ਜਾਰੀ ਰਹਿਣਗੇ : ਡਾ.ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ , 16 Feb 2024

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਤੇ ਨਾਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ।  ਇਸ ਮੌਕੇ ਸਮਾਜਿਕ ਨਿਆਂ, ਸ਼ਸ਼ਕਤੀਕਰਨ ਅਤੇ ਘੱਟ ਗਿਣਤੀਆਂ, ਔਰਤਾਂ ਅਤੇ ਬੱਚਿਆਂ ਦੀ ਸਮਾਜਿਕ ਸੁਰੱਖਿਆ ਅਤੇ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ। 

ਇਸਦੇ ਤਹਿਤ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਲਈ ਕਰੀਬ 10 ਲੱਖ ਰੁਪਏ ਦੀ  ਗ੍ਰਾਂਟ ਲਿਆ ਕੇ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਉਹ ਆਪਣੇ ਅਧੀਨ ਆਉਂਦੇ ਵਿਭਾਗ ਵਿੱਚ ਬੱਚਿਆਂ, ਘੱਟ ਗਿਣਤੀਆਂ, ਔਰਤਾਂ ਅਤੇ ਸਮਾਜਿਕ ਸੁਰੱਖਿਆ ਦੇ ਲਈ ਉਪਰਾਲੇ ਕਰ ਰਹੇ ਹਨ, ਉੱਥੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਦੇ ਕੰਮ ਜਾਰੀ ਰਹਿਣਗੇ ਤਾਂ ਜੋ ਪੰਜਾਬ ਦਾ ਬਹੁਪੱਖੀ ਵਿਕਾਸ ਹੋ ਸਕੇ।

 ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਰਮੇਸ਼ ਅਰਨੀਵਾਲਾ, ਸ਼ਹਿਰੀ ਪ੍ਰਧਾਨ ਗਗਨਦੀਪ ਸਿੰਘ ਔਲਖ, ਦਾਨੇਵਾਲਾ ਦੇ ਸਾਬਕਾ ਸਰਪੰਚ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸਿੰਘ, ਪੰਚਾਇਤ ਮੈਂਬਰ ਕਰਨੈਲ ਸਿੰਘ, ਹਰਗੋਪਾਲ ਸਿੰਘ, ਬਲਕਾਰ ਸਿੰਘ ਤੋਂ ਇਲਾਵਾ ਜਸਪਾਲ ਕੌਰ, ਅਮਰਜੀਤ ਕੌਰ, ਪਾਲੋ, ਟਰੱਕ ਯੂਨੀਅਨ ਦੇ ਵਾਇਸ ਪ੍ਰਧਾਨ ਲਵ ਬੱਤਰਾ ਆਦਿ ਮੌਜੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD