Thursday, 16 May 2024

 

 

ਖ਼ਾਸ ਖਬਰਾਂ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ

 

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਰੁੜਕੀ ਵਿਖੇ ਸਨਮਾਨਿਤ

Rayat Bahra University, Rayat Bahra Group of Institutions, RBGI, Gurvinder Singh Bahra

Web Admin

Web Admin

5 Dariya News

ਮੋਹਾਲੀ , 16 Feb 2024

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਰੁੜਕੀ ਵਿਖੇ ਭਾਰਤ ਗਿਆਨ ਸਮਾਗਮ 2024 ਵਿੱਚ ‘ਸਥਾਈ ਭਵਿੱਖ ਲਈ ਪਰਿਵਰਤਨਸ਼ੀਲ ਸਿੱਖਿਆ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ 20 ਤੋਂ ਵੱਧ ਰਾਜਾਂ ਦੇ 65 ਤੋਂ ਵੱਧ ਵਾਈਸ-ਚਾਂਸਲਰ ਅਤੇ 500 ਪ੍ਰਿੰਸੀਪਲਾਂ ਨੇ ਸ਼ਿਰਕਤ ਕੀਤੀ।

ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ, ਰਾਜਪਾਲ ਉਤਰਾਖੰਡ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਜ਼ਿਕਰਯੋਗ ਹੈ ਕਿ ਡਾ: ਪਰਵਿੰਦਰ ਸਿੰਘ ਇੱਕ ਪ੍ਰਸਿੱਧ ਵਿਦਵਾਨ ਅਤੇ ਪ੍ਰਸ਼ਾਸਕ ਹਨ ਅਤੇ ਉਹਨਾਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਲੰਮਾਂ ਸਮਾਂ ਕੰਮ ਕੀਤਾ ਹੈ। ਉਹ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਪ੍ਰੀਖਿਆਵਾਂ ਦੇ ਕੰਟਰੋਲਰ ਸਨ।

 

Tags: Rayat Bahra University , Rayat Bahra Group of Institutions , RBGI , Gurvinder Singh Bahra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD