Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਲੋਕ ਸਵੀਧਾ ਕੈਂਪ ਵਿੱਚ ਕੀਤੀ ਸ਼ਿਰਕਤ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਜਲਾਲਾਬਾਦ , 16 Feb 2024

ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ ਹੈ ਜੋ ਕਿ ਲੋਕ ਮਸਲਿਆਂ ਦਾ ਉਹਨਾਂ ਦੇ ਘਰਾਂ ਦੇ ਨਜ਼ਦੀਕ ਪਹੁੰਚ ਕੇ ਹੱਲ ਕਰ ਰਹੀ ਹੈ। ਉਹ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੇ ਦਫਤਰ ਵਿਖੇ ਲੱਗੇ ਲੋਕ ਸੁਵਿਧਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।

ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਮੁਸ਼ਕਿਲਾ ਦੇ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਪਰਾਲਿਆਂ ਰਾਹੀਂ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। 

ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 10 ਲੱਖ ਤੋਂ ਜਿਆਦਾ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਕੇ ਲੋਕਾਂ ਲਈ ਵੱਡੀ ਰਾਹਤ ਦਿੱਤੀ ਹੈ। ਨਾਲ ਹੀ ਵਿਧਾਇਕ ਨੇ ਆਖਿਆ ਕਿ ਸਰਕਾਰ ਵੱਲੋਂ ਹੁਣ ਘਰ ਘਰ ਰਾਸ਼ਨ ਦੀ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਰਾਸ਼ਨ ਵੀ ਘਰਾਂ ਤੱਕ ਪਹੁੰਚਾਇਆ ਜਾਵੇਗਾ।

 ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਜਿਕਰਯੋਗ ਹੈ ਕਿ 6 ਫਰਵਰੀ ਤੋਂ ਲੋਕ ਸੁਵਿਧਾ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਵੱਖ-ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਲੋਕ ਹੱਥੋਂ ਹੱਥ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਰਹੇ ਹਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD