Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ- ਚੇਅਰਮੈਨ ਬਲਬੀਰ ਸਿੰਘ ਪਨੂੰ

ਚੇਅਰਮੈਨ ਪਨੂੰ ਦੀ ਅਗਵਾਈ ਹੇਠ ਬਹਾਦਰਪੁਰ ਤੋ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ, ਆਪ ਪਾਰਟੀ ਵਿੱਚ ਸ਼ਾਮਲ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਹਿਗੜ੍ਹ ਚੂੜੀਆਂ (ਬਟਾਲਾ) , 17 Feb 2024

ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਬਹਾਦਰਪੁਰ ਵਿੱਚ ਮਨਜਿੰਦਰ ਸਿੰਘ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ 50 ਤੋਂ 60 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਮੌਜੂਦਾ ਕਾਂਗਰਸ ਮੈਂਬਰ ਬਲਜਿੰਦਰ ਸਿੰਘ, ਮੌਜੂਦਾ ਕਾਂਗਰਸ ਮੈਂਬਰ ਪ੍ਰਤਾਪ ਸਿੰਘ, ਮੌਜੂਦਾ ਕਾਂਗਰਸ ਮੈਂਬਰ ਹਰਪ੍ਰੀਤ ਕੌਰ ਅਤੇ ਸਾਬਕਾ ਅਕਾਲੀ ਦਲ ਪੰਚਾਇਤ ਮੈਂਬਰ ਰਣਜੀਤ ਕੌਰ, ਹਰਜਿੰਦਰ ਸਿੰਘ, ਰਜਿੰਦਰ ਸਿੰਘ, ਜਸਬੀਰ ਸਿੰਘ, ਅਜੀਤ ਸਿੰਘ, ਜਸਵੰਤ ਸਿੰਘ, ਸਤਵਿੰਦਰ ਸਿੰਘ, ਮੋਹਨਜੀਤ ਸਿੰਘ, ਗੁਰਮੇਜ ਸਿੰਘ, ਸਤਿੰਦਰ ਸਿੰਘ, ਬਲਵੀਰ ਸਿੰਘ, ਦਿਲਬਾਗ ਸਿੰਘ, ਨਿਰਮਲ ਸਿੰਘ, ਵੀਰ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਸਰਦੂਲ ਸਿੰਘ, ਜੋਗਾ ਮਸੀਹ,ਰੇਸ਼ਮ ਮਸੀਹ, ਬੱਗਾ ਮਸੀਹ, ਮੱਖਣ ਮਸੀਹ, ਦਲੀਪ ਸਿੰਘ, ਕੁਲਵੰਤ ਸਿੰਘ, ਕੁਲਜਿੰਦਰ ਸਿੰਘ ਆਦਿ ਸ਼ਾਮਿਲ ਹੋਏ। 

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕਿਹਾ ਕਿ ਮੈਂ ਹਲਕਾ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਾਂ ਅਤੇ ਪਿੰਡ ਵਿੱਚ ਵਿਕਾਸ ਕੰਮ ਸਾਰਿਆਂ ਦੀ ਸਲਾਹ ਤੇ ਸਹਿਯੋਗ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਉਹ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਸਬੰਧਤ ਵਿਭਾਗਾਂ ਰਾਹੀ ਹੱਲ ਕਰਵਾ ਰਹੇ ਹਨ।

ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਿੱਖਿਆ, ਸਿਹਤ, ਖੇਡਾਂ, ਖੇਤੀਬਾੜੀ, ਕਿਸਾਨੀ ਸਮੇਤ ਹਰ ਵਰਗ ਦੇ ਹਿੱਤ ਵਿੱਚ ਨੀਤੀਆਂ ਬਣਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ।

ਇਸ ਮੌਕੇ ਬਲਾਕ ਪ੍ਰਧਾਨ ਸੈਮੂਅਲ ਗਿੱਲ, ਬਲਾਕ ਪ੍ਰਧਾਨ ਪਰਮਜੀਤ ਸਿੰਘ, ਬਲਾਕ ਪ੍ਰਧਾਨ ਪਲਵਿੰਦਰ ਸਿੰਘ, ਸੰਦੀਪ ਚੱਠਾ, ਹੈਰੀ ਚੱਠਾ, ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ , ਰਵਿੰਦਰ ਗਿੱਲ , ਕਰਮਜੀਤ ਪੀਏ , ਕਰਨ ਬਾਠ, ਜਗਜੀਤ ਸਿੰਘ ਤੇ ਜੱਗਾ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD