Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਆਪ ਦੀ ਸਰਕਾਰ, ਆਪ ਦੇ ਦੁਆਰ'- ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਵੱਖ ਵੱਖ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ

ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 17 Feb 2024

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਹਲਕੇ ਵਿੱਚ ਲੱਗ ਰਹੇ ਵਿਸ਼ੇਸ਼ ਕੈਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ 44 ਸੇਵਾਵਾਂ ਸਬੰਧੀ ਲਗਾਤਾਰ ਜਾਣਕਾਰੀ ਲਈ ਜਾ ਰਹੀ ਹੈ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਸਮਰਾਏ ਵਿਖੇ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸੰਬੰਧਿਤ ਅਧਿਕਾਰੀਆਂ ਕੋਲੋਂ ਮੌਕੇ 'ਤੇ ਹੱਲ ਕਰਵਾਈਆਂ|

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਵੱਖ ਵੱਖ 44 ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। 

ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਹਾਸਲ ਕਰਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD