Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਮੱਕੜਾ, ਚੋਲਟਾ ਖੁਰਦ, ਮਲਕਪੁਰ, ਚੋਲਟਾ ਕਲਾਂ, ਰੰਗੀਆਂ ਅਤੇ ਮਹਿਮੂਦਪੁਰ ਵਿਖੇ ਲਗਾਏ ਗਏ ਸੁਵਿਧਾ ਕੈਂਪ

ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ: ਡਾ. ਚਰਨਜੀਤ ਸਿੰਘ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Kharar, Kharar News, News of Kharar, Kharar Updates, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਖਰੜ , 17 Feb 2024

Last updated on: Feb 17, 2024, 00:00 IST

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ 43 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਮੱਸਿਆਵਾਂ/ਮੁਸਕਿਲਾਂ ਦਾ ਮੌਕੇ  ਤੇ ਹੱਲ ਕਰਨ ਲਈ ਐਮ ਐੱਲ ਏ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ ਸਬ ਡਵੀਜਨ ਖਰੜ ਦੇ ਮੱਕੜਾ, ਚੋਲਟਾ ਖੁਰਦ, ਮਲਕਪੁਰ, ਚੋਲਟਾ ਕਲਾਂ, ਰੰਗੀਆਂ ਅਤੇ ਮਹਿਮੂਦਪੁਰ ਵਿੱਚ ਵਿਸ਼ੇਸ ਕੈਂਪਾ ਦਾ ਆਯੋਜਨ ਕੀਤਾ ਗਿਆ। 

ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋੜਵੰਦਾਂ ਨੇ ਭਰਪੂਰ ਲਾਭ ਉਠਾਇਆ ਅਤੇ ਸਬੰਧਤ ਵਿਭਾਗਾਂ ਰਾਹੀਂ ਮੌਕੇ ’ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਇਸ ਦੌਰਾਨ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਕਈ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।

ਐਮ ਐੱਲ ਏ ਨੇ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ । ਕੈਂਪ ਵਿੱਚ ਸ਼ਾਮਲ ਇਲਾਕਾ ਨਿਵਾਸੀਆਂ ਨੇ ਪੰਜਾਬ  ਸਰਕਾਰ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕਰ ਰਹੇ ਹਨ । ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ।  

ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਵਿਸ਼ੇਸ ਕੈਂਪਾਂ ਦਾ ਸਿਲਸਿਲਾ ਲਗਾਤਰ ਫਰਵਰੀ ਮਹੀਨੇ ਚੱਲੇਗਾ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਲੱਗਣ ਵਾਲੇ ਕੈਂਪਾਂ ਦੀ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਨੰਬਰਦਾਰਾਂ ਅਤੇ ਧਾਰਮਿਕ ਸਥਾਨਾਂ  ਤੋਂ ਇਲਾਵਾ ਹੋਰ ਸਾਧਨਾਂ ਰਾਹੀਂ ਕੈਂਪਾਂ ਬਾਰੇ ਅਗੇਤੇ ਤੌਰ ’ਤੇ ਜਾਗਰੂਕ ਸੂਚਨਾ ਦੇਣ ਨੂੰ ਯਕੀਨੀ ਬਣਾਉਣ ਤਾਂ ਜੋ ਇਨ੍ਹਾਂ ਕੈਂਪਾਂ ਦਾ ਲੋੜਵੰਦ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਸ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Kharar , Kharar News , News of Kharar , Kharar Updates , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD