Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਘਰ ਘਰ ਰਾਸ਼ਨ ਸਕੀਮ ਤਹਿਤ ਅਜਨਾਲਾ ਵਿਚ ਰਾਸ਼ਨ ਦੀ ਵੰਡ ਸ਼ੁਰੂ

ਘਰ ਘਰ ਰਾਸ਼ਨ ਸਕੀਮ ਤਹਿਤ ਅਜਨਾਲਾ ਵਿਚ ਰਾਸ਼ਨ ਦੀ ਵੰਡ ਸ਼ੁਰੂ

Web Admin

Web Admin

5 Dariya News

ਅਜਨਾਲਾ , 17 Feb 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ ਇਨਕਲਾਬੀ ਕਦਮ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 10 ਫਰਵਰੀ ਤੋਂ ਘਰ ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਹੁਣ ਪੰਜਾਬ ਵਿੱਚ  ਘਰ ਘਰ ਮੁਫਤ ਰਾਸ਼ਨ ਵੰਡਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

ਅਜਨਾਲਾ ਵਿਖੇ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਕੀਮ ਸਦਕਾ ਲੋਕਾਂ ਨੂੰ ਰਾਸ਼ਨ ਲਈ ਲਾਈਨਾਂ ਵਿੱਚ ਖੜ੍ਹ ਕੇ ਉਡੀਕ ਕਰਨ ਤੋਂ ਨਿਜਾਤ ਮਿਲ ਜਾਵੇਗੀ। ਉਨਾਂ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜਾਰੀ  ਰਾਸ਼ਨ ਕਾਰਡਾਂ ਦੇ  ਲਾਭਪਾਤਰੀਆ ਲਈ ਸਰਕਾਰ ਵੱਲੋਂ ਮਾਰਕਫੈਡ ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪ (ਐਮ ਐੱਫ ਪੀ ਐੱਸ) ਖੋਲ੍ਹੇ ਜਾ ਰਹੇ ਹਨ।

ਇਹਨਾਂ ਐਮ ਐੱਫ ਪੀ ਐੱਸ ਨਾਲ  ਰਾਸ਼ਨ ਕਾਰਡ ਪਰਿਵਾਰਾਂ ਦੇ ਲਾਭਪਾਤਰੀ ਜੋੜੇ ਗਏ ਹਨ। ਇਨ੍ਹਾਂ ਲਾਭਪਾਤਰੀਆਂ ਨੂੰ ਪ੍ਰਤੀ ਮੈਂਬਰ 5 ਕਿਲੋ ਆਟਾ ਜਾਂ 5 ਕਿਲੋ ਕਣਕ ਦੀ ਵੰਡ ਮੁਫਤ ਕੀਤਾ ਜਾਵੇਗੀ। ਇਸ ਮੌਕੇ ਓ ਐਸ ਡੀ ਗੁਰਜੰਟ ਸਿੰਘ ਸੋਹੀ , ਮਾਰਕਿਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਬਲਾਕ ਪ੍ਰਧਾਨ ਮੰਨੂੰ ਮੱਲ੍ਹੀ ,ਪਿੰਡ ਮੋਹਣ ਭੰਡਾਰੀਆਂ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ (ਜੱਗਾ) ਪੰਨੂ ,ਰਾਜਬੀਰ ਸਿੰਘ ਪੰਨੂ , ਸਃ ਲੱਖਾ ਸਿੰਘ , ਸਃ ਅਮਰਜੀਤ ਸਿੰਘ , ਸ ਰਣਜੀਤ ਸਿੰਘ , ਠੇਕੇਦਾਰ ਗੁਰਦੀਪ ਸਿੰਘ , ਬਚਨ ਲਾਲ ਚੌਂਕੀਦਾਰ ,ਤਰਸੇਮ ਸਿੰਘ , ਗੁਰਮੁੱਖ ਸਿੰਘ , ਕਰਨੈਲ ਸਿੰਘ ,ਪ੍ਰਧਾਨ ਬੂਟਾ ਸਿੰਘ ਆਦਿ ਹਾਜਰ ਸਨ ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD