Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਮੋਹਾਲੀ ਦੇ ਪਿੰਡ ਕੁਰੜੀ, ਸਿਉਂ, ਦੈੜੀ ਅਤੇ ਪੱਤੋਂ ਵਿਖੇ ਲਗਾਏ ਗਏ ਸੁਵਿਧਾ ਕੈਂਪ

ਕੈਂਪਾਂ ਦਾ ਮੰਤਵ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨਾ: ਐਸ.ਡੀ.ਐਮ. ਗਰਗ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 18 Feb 2024

Last updated on: Feb 18, 2024, 00:00 IST

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਆਮ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਮੋਹਾਲੀ ਸਬ ਡਵੀਜ਼ਨ ਦੇ ਪਿੰਡ ਕੁਰੜੀ, ਸਿਉਂ, ਦੈੜੀ ਅਤੇ ਪੱਤੋਂ ਵਿੱਚ ਲਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ। ਇਨ੍ਹਾਂ ਕੈਂਪਾਂ ਮੌਕੇ ਆਮ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।ਐਸ.ਡੀ.ਐਮ. ਦੀਪਾਂਕਰ ਗਰਗ ਵੱਲੋਂ ਦੱਸਿਆ ਗਿਆ ਕਿ ਸਰਕਾਰ ਵਲੋਂ ਕੀਤਾ ਗਿਆ ਉਪਰਾਲਾ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ। 

ਲੋਕਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਕੰਮ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੇ ਖੱਜਲਖੁਆਰੀ ਦੇ ਘਰ ਬੈਠੇ ਹੀ ਹੋ ਰਹੇ ਹਨ। ਲੋਕਾਂ ਵਲੋਂ ਆਪਣੇ ਕੰਮ ਕਰਵਾ ਕੇ ਤਸੱਲੀ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।ਐਸ.ਡੀ.ਐਮ. ਦੀਪਾਂਕਰ ਗਰਗ ਨੇ ਅੱਗੇ ਦੱਸਿਆ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਲਈ ਸਰਕਾਰ ਵਲੋਂ ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰ ਰਹੀਆਂ ਹਨ ਤਾਂ ਜੋ ਸਾਰੇ ਨਾਗਰਿਕ ਇਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ। 

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD