Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ: ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ

DC Barnala, Deputy Commissioner Barnala, PoonamDeep Kaur, Barnala

Web Admin

Web Admin

5 Dariya News

ਬਰਨਾਲਾ , 19 Feb 2024

Last updated on: Feb 19, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ 'ਚ ਵੱਧ ਤੋਂ ਵੱਧ ਵੋਟਰ ਰੇਜਿਸਟ੍ਰੇਸ਼ਨ ਕਾਰਵਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ। 

ਉਨ੍ਹਾਂ ਦੱਸਿਆ ਕਿ ਇਹਨਾਂ ਵੋਟਾਂ ਲਈ ਸਿੱਖ ਕੇਸਧਾਰੀ ਯੋਗ ਵੋਟਰਾਂ ਦੇ ਫਾਰਮ ਕਾਨੂੰਗੋ/ਪਟਵਾਰੀ/ਬੀ.ਐਲ.ਓਜ ਵੱਲੋਂ ਭਰੇ ਜਾਣੇ ਹਨ ਅਤੇ ਇਹ ਕੰਮ 29 ਫਰਵਰੀ 2024 ਤੱਕ ਮੁਕੰਮਲ ਕੀਤਾ ਜਾਣਾ ਹੈ। ਇਸ ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਇਹ ਵੋਟਾਂ ਬਣਾਉਣ ਦਾ 100% ਟੀਚਾ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਬੈਠਕ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰੀਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤ ਸਿੰਘ ਚੀਮਾ, ਉੱਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸਤਵੰਤ ਸਿੰਘ, ਤਹਿਸੀਲਦਾਰ ਬਰਨਾਲਾ ਰਾਕੇਸ਼ ਕੁਮਾਰ, ਨਾਇਬ ਤਹਿਸੀਲਦਾਰ ਮਹਿਲ ਕਲਾਂ ਗੁਰਬੰਸ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬਰਨਾਲਾ ਵਿਸ਼ਾਲਦੀਪ, ਚੋਣ ਤਹਿਸੀਲਦਾਰ ਰਾਮਜੀ ਲਾਲ, ਚੋਣ ਕਾਨੂੰਗੋ ਮਨਜੀਤ ਸਿੰਘ, ਪਟਵਾਰੀ, ਮਾਲ ਕਾਨੂੰਗੋ, ਸੈਕਟਰ ਅਫ਼ਸਰ ਅਤੇ ਹੋਰ ਲੋਕ ਹਾਜ਼ਰ ਸਨ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD