Thursday, 16 May 2024

 

 

ਖ਼ਾਸ ਖਬਰਾਂ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਡੇਰਾ ਦੁਫੇੜਾ ਸਾਹਿਬ ਵਿਖੇ ਹੋਏ ਨਤਮਸਤਕ

ਜੋੜੇਮਾਜਰਾ ਨੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਲਿਆ ਆਸ਼ੀਰਵਾਦ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Feb 2024

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅੱਜ ਡੇਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਸ. ਜੌੜੇਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਕਾਰਨ ਦੁਨੀਆਂ ਭਰ ਵਿੱਚ ਜਾਣੀ ਜਾਂਦੀ ਹੈ ਅਤੇ ਇਸ ਧਰਤੀ ਤੇ ਸਮੇਂ-ਸਮੇਂ ਕਈ ਮਹਾਨ ਸਖਸ਼ੀਅਤਾਂ ਨੇ ਮਾਨਵਤਾ ਦੀ ਭਲਾਈ ਲਈ ਮਹਾਨ ਕਾਰਜ ਕੀਤੇ ਹਨ ਅਤੇ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਇਸ ਲੜੀ ਨੂੰ ਪੂਰੀ ਸ਼ਿਦੱਤ ਨਾਲ ਅੱਗੇ ਤੋਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਜਿਥੇ ਪੰਥ ਦੀ ਚੜ੍ਹਦੀ ਕਲਾ ਲਈ ਅਹਿਮ ਭੂਮਿਕਾ ਅਦਾ ਕਰ ਰਹੇ ਹਨ ਉਥੇ ਹੀ ਬਾਬਾ ਜੀ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਵਿਸ਼ੇਸ਼ ਯੋਗਦਾਨ ਪਾ ਰਹੇ ਹਨ ਜੋ ਕਿ ਇੱਕ ਮਹਾਨ ਕਾਰਜ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਮੌਕਾ ਮਿਲਦਾ ਹੈ ਡੇਚਾ ਗੰਢੂਆਂ ਵਿਖੇ ਆ ਕੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕਰਦੇ ਹਨ ਤਾਂ ਜੋ ਉਹ ਲੋਕ ਭਲਾਈ ਦੇ ਕੰਮਾਂ ਲਈ ਦ੍ਰਿੜਤਾ ਨਾਲ ਅੱਗੇ ਵੱਧ ਸਕਣ। ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਜਿਸ ਤਰ੍ਹਾਂ ਮਾਨਵਤਾ ਦੀ ਭਲਾਈ ਲਈ ਕਾਰਜ ਕਰ ਰਹੇ ਹਨ ਉਹ ਆਪਣੇ ਆਪ ਵਿੱਚ ਬੇਮਿਸਾਲ ਹੈ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD