Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾਂ ਸਮੇਂ ਦੀ ਲੋੜ -ਵਿਧਾਇਕ ਵਿਜੈ ਸਿੰਗਲਾ

ਵਿਧਾਇਕ ਵਿਜੈ ਸਿੰਗਲਾ ਨੇ ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸਕੂਲ ਨੂੰ 6 ਲੱਖ ਰੁਪਏ ਦੀ ਕੀਮਤ ਵਾਲੇ ਕਬੱਡੀ ਮੈਟ ਮੁਹੱਈਆ ਕਰਵਾਏ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 19 Feb 2024

Last updated on: Feb 19, 2024, 00:00 IST

ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾਂ ਸਮੇਂ ਦੀ ਲੋੜ ਹੈ। ਖੇਡਾਂ ਦੀ ਚਿਣਗ ਵਿਦਿਆਰਥੀ ਦੇ ਭਵਿੱਖ ਨੂੰ ਸੁਨਹਿਰੀ ਬਣਾ ਸਕਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸਕੂਲ ਨੂੰ 6 ਲੱਖ ਰੁਪਏ ਦੀ ਕੀਮਤ ਦੇ ਨੈਸ਼ਨਲ ਸਰਕਲ ਸਟਾਇਲ ਕਬੱਡੀ ਦੇ ਮੈਟ ਮੁਹੱਈਆ ਕਰਵਾਉਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕੋਈ ਵੀ ਖਿਡਾਰੀ ਲੋੜੀਂਦੀ ਸਹੂਲਤ ਤੋਂ ਵਾਂਝਾ ਨਾ ਰਹੇ ਤਾਂ ਜੋ ਖੇਡਾਂ ਨਾਲ ਜੁੜ ਕੇ ਵਿਦਿਆਰਥੀ ਨਸ਼ਿਆਂ ਦੀ ਅਲ੍ਹਾਮਤ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਖਿਡਾਰੀਆਂ ਨੇ ਵੱਡੀਆਂ ਮੱਲ੍ਹਾਂ ਮਾਰ ਕੇ ਨਾਮ ਕਮਾਇਆ ਹੈ। ਹੁਨਰਮੰਦ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਜ਼ਿਲ੍ਹਾ ਖੇਡ ਅਫ਼ਸਰ ਸ੍ਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਅੱਕਾਂਵਾਲੀ, ਸੰਘਾ, ਚਹਿਲਾਂਵਾਲੀ ਅਤੇ ਕਬੱਡੀ ਐਸੋਸੀਏਸ਼ਨ ਮਾਨਸਾ ਨੂੰ ਕਬੱਡੀ ਮੈਟ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਸੁਖਦੇਵ ਸਿੰਘ ਧਾਲੀਵਾਲ ਅਤੇ ਸਰਪੰਚ ਸਾਹਿਬਾਨ ਮੌਜੂਦ ਸਨ।  

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD