Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਰਮੀਆਂ ਦੀ ਰੁੱਤ ਵਿੱਚ ਕੋਟਕਪੂਰਾ ਵਾਸੀਆਂ ਨੂੰ ਪਾਣੀ ਦੀ ਨਹੀਂ ਦਿੱਤੀ ਜਾਵੇਗੀ ਕਿੱਲਤ

ਕੋਟਕਪੂਰਾ ਰਜਬਾਹੇ ਤੇ 27.44 ਲੱਖ ਰੁਪਏ ਦੇ ਕਰਾਸ ਰੈਗੂਲੇਟਰ ਪ੍ਰਾਜੈਕਟ ਦਾ ਕੀਤਾ ਉਦਘਾਟਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 19 Feb 2024

Last updated on: Feb 19, 2024, 00:00 IST

ਗਰਮੀਆਂ ਦੇ ਦਿਨਾਂ ਵਿੱਚ ਆਮ ਤੌਰ ਤੇ ਪਾਣੀ ਦੀ ਕਿੱਲਤ ਆ ਜਾਣ ਕਾਰਨ ਅੱਜ ਕੱਲ ਧਰਤੀ ਦੇ ਕਈ ਹਿੱਸਿਆਂ ਤੇ ਲੋਕਾਂ ਨੂੰ ਕਾਫੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰੰਤੂ ਇਸ ਵਾਰ ਆਉਣ ਵਾਲੀਆਂ ਗਰਮੀਆਂ ਵਿੱਚ ਕੋਟਕਪੂਰਾ ਵਾਸੀਆਂ ਨੂੰ ਇਹ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜੈਤੋ ਰੋਡ, ਸੂਏ ਦੇ ਨਾਲ ਨਜ਼ਦੀਕ ਕੋਠੇ ਬੁੱਕਣ ਸਿੰਘ ਵਾਲਾ ਵਿਖੇ 27.44 ਲੱਖ ਦੇ ਨਾਲ ਕਰਾਸ ਰੈਗੂਲੇਟਰ (ਗੇਟ) ਪ੍ਰਾਜੈਕਟ ਦਾ ਨੀਂਹ ਪੱਧਰ ਰੱਖਿਆ।

ਉਹਨਾਂ ਦੱਸਿਆ ਕਿ ਇਸ ਗੇਟ ਨਾਲ ਪਾਣੀ ਦੀ ਲਗਾਤਾਰਤਾ ਵਿੱਚ ਕੋਈ ਕਮੀ ਨਹੀਂ ਆਵੇਗੀ ਅਤੇ ਕੋਟਕਪੂਰਾ ਵਾਸੀਆਂ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਮੁਹੱਈਆ ਹੁੰਦੀ ਰਹੇਗੀ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਨਿਰਵਿਘਨਤਾ ਦੇ ਕਾਰਨ ਹੁਣ ਲੋਕਾਂ ਨੂੰ ਪਾਣੀ ਦੇ ਬੇਲੋੜੇ ਇਸਤੇਮਾਲ ਵਿੱਚ ਇਜ਼ਾਫਾ ਨਹੀਂ ਕਰਨਾ ਚਾਹੀਦਾ। 

ਉਹਨਾਂ ਕਿਹਾ ਕਿ ਪਾਣੀ ਦੀ ਲਗਾਤਾਰ ਹੁੰਦੀ ਜਾ ਰਹੀ ਕਮੀ ਦੇ ਮੱਦੇਨਜ਼ਰ ਆਪਾਂ ਸਾਰਿਆਂ ਨੂੰ ਇਸ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ।  ਐਕਸੀਅਨ ਸਿੰਜਾਈ ਵਿਭਾਗ ਸ੍ਰੀ ਜਿਗਨੇਸ਼ ਗੋਇਲ ਨੇ ਦੱਸਿਆ ਕਿ ਕੋਟਕਪੂਰਾ ਰਜਬਾਹਾ ਵਿੱਚ 146 ਕਿਊਸਿਕ ਪਾਣੀ ਦਾ ਵਹਾਅ ਹੈ ਜਿਸ ਦੇ ਵਿੱਚੋਂ ਢਾਈ ਕਿਊਸਿਕ ਪੀਣ ਯੋਗ ਪਾਣੀ ਕੋਟਕਪੂਰਾ ਇਲਾਕੇ ਨੂੰ ਮੁਹੱਈਆ ਕੀਤਾ ਜਾਂਦਾ ਹੈ। 

ਉਹਨਾਂ ਦੱਸਿਆ ਕਿ ਕੋਟਕਪੂਰਾ ਵਾਸੀਆਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਨਿਰਵਿਘਨ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹ ਮਿਕਦਾਰ 2.3 ਕਿਊਸਿਕ ਸੀ ਜੋ ਕਿ ਤਿੰਨ ਦਹਾਕਿਆਂ ਪਹਿਲਾਂ ਵਧਾ ਕੇ 2.5 ਕਿਊਸਿਕ ਕੀਤੀ ਗਈ ਹੈ। ਇਸ ਮੌਕੇ ਜੀ.ਏ ਸ.ਪ੍ਰਗਟ ਸਿੰਘ ਮਨਪ੍ਰੀਤ ਸਿੰਘ ਧਾਲੀਵਾਲ, ਮਨਦੀਪ ਮੌਗਾ ਗੁਰਜੰਟ ਸਿੰਘ ਨੰਗਲ, ਲਕਸ਼ਮਣ ਦਾਸ ਮਹਿਰਾ, ਸੁਨੀਲ ਕੁਮਾਰ ਗਰੋਵਰ, ਕਾਕਾ ਸ਼ਰਮਾ, ਓਮਕਾਰ ਗੋਇਲ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰਸਟ ਕੋਟਪੂਰਾ,  ਜਗਤਾਰ ਸਿੰਘ ਨੰਗਲ, ਮਿਹਰ ਸਿੰਘ ਚੰਨੀ, ਬਸੰਤ ਸਿੰਘ ਮਾਨ ਹਾਜ਼ਰ ਸਨ। 

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD