Friday, 17 May 2024

 

 

ਖ਼ਾਸ ਖਬਰਾਂ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਹੋਇਆ ਵਰਚੁਅਲ ਉਦਘਾਟਨ

Judiciary, District Legal Services Authority S.B.S Nagar,  S.B.S Nagar

Web Admin

Web Admin

5 Dariya News

ਨਵਾਂਸ਼ਹਿਰ , 20 Feb 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਵਰਚੁਅਲ ਉਦਘਾਟਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਐਕਟਿੰਗ ਚੀਫ ਜਸਟਿਸ ਆਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੈਟਰੋਨ-ਇਨ-ਚੀਫ਼ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਨੇ ਮਾਨਯੋਗ ਜਸਟਿਸ ਹਰਸ਼ ਬੁੰਗਰ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪ੍ਰਬੰਧਕੀ ਜੱਜ ਦੀ ਹਾਜ਼ਰੀ ਵਿੱਚ ਕੀਤਾ। 

ਇਸ ਮੌਕੇ ‘ਤੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ, ਮਨਜਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ, ਕਮਲਦੀਪ ਸਿੰਘ ਧਾਲੀਵਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਹਾਜ਼ਰ ਸਨ।

 

Tags: Judiciary , District Legal Services Authority S.B.S Nagar , S.B.S Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD