Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਾ ਸਰਕਾਰ ਦਾ ਪਹਿਲਾਂ ਕੰਮ : ਵਿਧਾਇਕ ਕੁਲਵੰਤ ਸਿੰਘ

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸ੍ਰੀ ਹਨੂੰਮਾਨ ਮੰਦਿਰ ਫੇਜ਼ 3ਬੀ-2 ਵਿਖੇ ਲੱਗੇ ਕੈਂਪ 'ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ 'ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 20 Feb 2024

Last updated on: Feb 20, 2024, 00:00 IST

ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ'  ਤਹਿਤ ਪੰਜਾਬ ਸਰਕਾਰ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਵਿਸ਼ੇਸ਼ ਸੁਵਿਧਾ ਕੈਂਪ ਦਾ ਸ੍ਰੀ ਹਨੂੰਮਾਨ ਮੰਦਿਰ ਫੇਜ਼ 3ਬੀ-2 ਵਿਖੇ ਲੱਗੇ  (ਸ਼ਹਿਰੀ ਏਰੀਆ) ਵਿਖੇ ਪੁੱਜ ਕੇ ਜ਼ਾਇਜ਼ਾ ਲਿਆ। ਕੈਂਪ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਇਹ ਪ੍ਰਗਟਾਵਾ ਕੀਤਾ ਕਿ ਭਗਵੰਤ ਮਾਨ  ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਦੁਆਰ ਤੇ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਸ਼ਲਾਘਾਯੋਗ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ, ਪਿੰਡਾਂ/ਵਾਰਡਾਂ ਵਿੱਚ ਸੇਵਾਵਾਂ ਪ੍ਰਦਾਨ ਕਰਵਾਉਣ ਅਤੇ ਉਨ੍ਹਾਂ ਨੂੰ ਸਰਕਾਰ ਨਾਲ ਸਬੰਧਤ ਕੰਮ ਕਰਾਉਣ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਨ ਲਈ ਯਤਨਸ਼ੀਲ ਹੈ। ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਲੜੀ ਤਹਿਤ ਪੰਜਾਬ  ਭਰ ਵਿੱਚ ਪਿੰਡਾਂ/ਵਾਰਡਾਂ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਵਿੱਚ ਤੱਤਪਰ ਹੈ। 

ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬਹੁਤ ਹੀ ਲਾਹੇਵੰਦ ਸਿੱਧ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ  ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD