Friday, 03 May 2024

 

 

ਖ਼ਾਸ ਖਬਰਾਂ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ

 

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਆਗੂ ਭੂਪੇਸ਼ ਅਗਰਵਾਲ ਦੇ ਘਰ ਅੱਗੇ ਧਰਨਾ

ਕਿਸਾਨੀ ਤੇ ਖੇਤੀ ਦੀਆਂ ਲਟਕਦੀਆ ਮੰਗਾਂ ਦੇ ਤੁਰੰਤ ਨਿਪਟਾਰੇ ਦੀ ਕੀਤੀ ਮੰਗ

Protest, Farmer Protest,  Sanyukt Kisan Morcha, SKM, Patiala

Web Admin

Web Admin

5 Dariya News

ਪਟਿਆਲਾ , 20 Feb 2024

ਸੰਯੁਕਤ ਕਿਸਾਨ ਮੋਰਚੇ ਵੱਲੋਂ ਪਟਿਆਲਾ ਵਿਖੇ ਜਿਲਾ ਪੱਧਰੀ ਧਰਨਾ ਭਾਜਪਾ ਆਗੂ ਭੁਪੇਸ਼ ਅਗਰਵਾਲ ਦੇ ਘਰ ਅੱਗੇ ਦਿੱਤਾ ਗਿਆ। ਸਮੂਹਿਕ ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਤੇ ਵਰਦਿਆਂ ਦਿੱਲੀ ਮੋਰਚੇ ਦੇ ਮੁਲਤਵੀ ਕਰਨ ਮੌਕੇ ਮੰਨੀਆਂ ਗਈਆਂ ਮੰਗਾਂ ਦੇ ਨਿਪਟਾਰੇ ਦੀ ਮੰਗ ਕੀਤੀ ਗਈ। ਜਿਨਾਂ ਵਿਚ ਮੁਖ ਤੌਰ ’ਤੇ  ਐਮ.ਐਸ.ਪੀ. ਦੀ ਕਾਨੂੰਨਨ ਗਾਰੰਟੀ, ਕਿਸਾਨੀ ਦੇ ਸਮੁਚੇ ਕਰਜ ਤੇ ਲੀਕ ਮਾਰਨ ਦੀ ਮੰਗ, ਕਿਸਾਨਾਂ ਦੇ ਲਟਕਦੇ ਪੁਲਿਸ ਕੇਸ, ਦਿੱਲੀ ਜਾ ਰਹੇ ਕਿਸਾਨਾਂ ਤੇ ਤਸ਼ੱਦਦ ਅਤੇ ਰੋਕਾਂ ਹਟਾਉਣਾ ਸ਼ਾਮਲ ਹਨ। 

ਬੁਲਾਰਿਆਂ ਵੱਲੋਂ ਮੰਗਾਂ ਦੀ ਪੂਰਤੀ ਤੱਕ ਸ਼ੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ। ਇਸਦੇ ਨਾਲ ਹੀ ਬਿਤੇ ਦਿਨੀਂ  ਸੰਯੁਕਤ ਕਿਸਾਨ ਮੋਰਚੇ ਦੀ ਹੋਈ ਜਿਲ੍ਹਾ ਪਧਰੀ ਮੀਟਿੰਗ ਦੇ ਫੈਸਲੇ ਨੂੰ ਲਾਗੂ ਕਰਦੇ ਹੋਏ ਜਿਲ੍ਹੇ ਦੇ ਟੋਲ ਪਲਾਜ਼ੇ ਟੋਲ ਮੁਕਤ ਕੀਤੇ ਗਏ। ਇਸ ਮੌਕੇ ਹੋਰਾਨਾਂ ਤੋਂ ਧਰਮਪਾਲ ਸੀਲ, ਰਾਮਿੰਦਰ ਸਿੰਘ ਪਟਿਆਲਾ , ਅਵਤਾਰ ਸਿੰਘ ਕੌਰਜੀਵਾਲਾ, ਗੁਲਜਾਰ ਸਿੰਘ ਸਲੇਮਪੁਰ, ਹਰੀ ਸਿੰਘ, ਰਾਮ ਸਿੰਘ ਮਟੋਰਡਾ, ਪਵਨ ਕੁਮਾਰ ਸ਼ੋਗਲਪੁਰ, ਗੁਰਮੀਤ ਸਿੰਘ ਛੱਜੂਭੱਟ, ਦਵਿੰਦਰ ਸਿੰਘ ਪੂਨੀਆ, ਗੁਰਮੀਤ ਦਿੱਤੂਪੁਰ, ਹਰਦੀਪ ਸਿੰਘ ਘਨੁੜਕੀ, ਰਮੇਸ਼ ਅਜਾਦ, ਜਸਵੀਰ ਸਿੰਘ ਫਤਹਿਪੁਰ, ਜਗਤਾਰ ਸਿੰਘ , ਆਦਿ ਨੇ ਸੰਬੋਧਨ ਕੀਤਾ।

 

Tags: Protest , Farmer Protest , Sanyukt Kisan Morcha , SKM , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD