Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਆਜ਼ਮ ਵਾਲਾ ਵਿੱਚ ਸਰਕਾਰ ਨੇ ਬਣਾਈ ਲਾਈਬ੍ਰੇਰੀ

ਨੌਜਵਾਨਾਂ ਲਈ ਰਾਹ ਦਸੇਰਾ ਬਣੇਗੀ ਇਹ ਲਾਈਬ੍ਰੇਰੀ -ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 21 Feb 2024

Last updated on: Feb 21, 2024, 00:00 IST

ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਆਜ਼ਮ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਲਾਈਬ੍ਰੇਰੀ ਬਣਾਈ ਗਈ ਹੈ। ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਹ ਲਾਈਬ੍ਰੇਰੀ ਪਿੰਡ ਦੇ ਨੌਜਵਾਨਾਂ ਲਈ ਰਾਹ ਦਸੇਰਾ ਬਣੇਗੀ। ਉਨਾਂ ਨੇ ਇਸ ਦਾ ਉਦਘਾਟਨ ਬਲਾਕ ਪ੍ਰਧਾਨ ਮਨੋਜ ਸੁਰੇਨ ਤੋਂ ਰੀਬਨ ਕਟਵਾ ਕੇ ਕਰਵਾਇਆ। 

ਇਸ ਮੌਕੇ ਉਨਾਂ ਨੇ ਪਿੰਡ ਦੇ ਨੌਜਵਾਨਾਂ ਅਤੇ ਹੋਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਸ਼ੇਸ਼ ਤੌਰ ਤੇ ਉਪਰਾਲੇ ਕਰ ਰਹੀ ਹੈ ਕਿ ਸਾਡੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ  ਮੁਹਈਆ ਕਰਵਾਈਆਂ ਜਾ ਸਕਣ । ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ 40 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪੰਜਾਬ ਸਰਕਾਰ ਮੁਹਈਆ ਕਰਵਾ ਚੁੱਕੀ ਹੈ। 

ਉਹਨਾਂ ਆਖਿਆ ਕਿ ਇਸ ਤਰ੍ਹਾਂ ਦੀਆਂ ਲਾਇਬ੍ਰੇਰੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਬਹੁਤ ਸਹਾਈ ਸਿੱਧ ਹੋਣਗੀਆਂ । ਉਹਨਾਂ ਨੇ ਕਿਹਾ ਕਿ ਸਾਡੀ ਸਰਕਾਰ ਮਨੁੱਖੀ ਸ਼ਕਤੀ ਦੇ ਵਿਕਾਸ ਤੇ ਵਿਸ਼ੇਸ਼ ਜੋਰ ਦੇ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਤਾਂ ਉਹ ਪੰਜਾਬ ਨੂੰ ਰੰਗਲਾ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। 

ਉਹਨਾਂ ਨੇ ਕਿਹਾ ਕਿ ਇਹ ਲਾਈਬ੍ਰੇਰੀਆਂ ਵੀ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣਗੀਆਂ।ਇਸ ਮੌਕੇ ਸਰਪੰਚ ਪ੍ਰੀਤ ਗੌਰਵ ਸਰਾਂ ਅਤੇ ਸਾਰੇ ਮੈਂਬਰ ਪੰਚਾਇਤ ਅਤੇ ਪਾਰਟੀ ਦੇ ਹੋਰ ਸੀਨੀਅਰ ਅਹੁਦੇਦਾਰ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD