Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

'ਆਪ' ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਸਬ-ਡਵੀਜ਼ਨ ਡੇਰਾਬੱਸੀ ਦੇ ਪਿੰਡ ਹਰੀਪੁਰ ਹਿੰਦੂਆ, ਬਿਜਨਪੁਰ, ਬੈਰਮਾਜਰਾ, ਵਾਰਡ ਨੰਬਰ 22,23 ਅਤੇ ਵਾਰਡ ਨੰਬਰ 6 ਅਤੇ 7 ਲਾਲੜੂ 'ਚ ਕੈਂਪ ਲਗਾਏ ਗਏ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ , 21 Feb 2024

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਡੇਰਾਬੱਸੀ ਹਲਕੇ ਦੇ ਸਰਕਲ ਜ਼ੀਰਕਪੁਰ ਦੇ ਵਾਰਡ ਨੰਬਰ 20,21 ਦੇ ਨਿਵਾਸੀਆਂ ਲਈ ਸਪੋਰਟਸ ਕਲੱਬ ਲੋਹਗੜ੍ਹ ਵਿਖੇ ਲਗ ਰਹੇ ਕੈਂਪ ਵਿੱਚ ਹਲਕਾ ਵਿਧਾਇਕ ਡੇਰਾਬੱਸੀ ਸ:ਕੁਲਜੀਤ ਸਿੰਘ ਰੰਧਾਵਾ ਨੇ ਮੌਕੇ ਤੇ ਪਹੁੰਚ ਕੇ ਦੌਰਾ ਕਰਦੇ ਹੋਏ ਲੋਕਾ ਦੀ ਸੱਮਸਿਆਵਾਂ ਸੁਣੀਆਂ। ਇਹਨਾਂ ਕੈਂਪਾਂ ਭਾਰੀ ਗਿਣਤੀ 'ਚ ਲੋਕਾਂ ਵੱਲੋਂ ਪਹੁੰਚ ਕੇ ਲਾਭ ਉਠਾਉਣ ਦਾ ਸਿਲਸਿਲਾ ਜਾਰੀ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 6 ਫਰਵਰੀ ਨੂੰ ਆਮ ਨਾਗਰਿਕਾਂ ਨੂੰ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਪੋ੍ਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ। ਵਿਸ਼ੇਸ਼ ਕੈਂਪਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਹਲਕਾ ਵਿਧਾਇਕ ਡੇਰਾਬੱਸੀ ਸ:ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਰੋਜ਼ਾਨਾ ਲੋਕਾਂ ਦੇ ਘਰ-ਘਰ ਜਾ ਕੇ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਮੌਕੇ 'ਤੇ ਹੀ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮੇਂ ਦੀ ਬੱਚਤ ਹੋ ਰਹੀ ਹੈ। 

ਇਸ ਮੌਕੇ ਕਾਰਜਸਾਧਕ ਅਫ਼ਸਰ ਜ਼ੀਰਕਪੁਰ, ਡੀ.ਐਸ.ਪੀ ਅਤੇ ਐਸ.ਐਚ.ਓ ਜੀਰਕਪੁਰ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ,ਐਮ ਸੀ ਸਾਹਿਬਾਨ ,ਆਦਮੀ ਪਾਰਟੀ ਦੀ ਟੀਮ ਅਤੇ ਸੰਬੰਧਤ ਅਧਿਕਾਰੀ ਮੌਜੁਦ ਰਹੇ। ਕੁਲਜੀਤ ਸਿੰਘ ਰੰਧਾਵਾ ਵੱਲੋਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD