Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਹਲਕਾ ਪਾਇਲ ਤੋਂ ਇੱਕ ਹੋਰ ਜੱਥਾ ਰਵਾਨਾ

ਸ੍ਰੀ ਅਮ੍ਰਿਤਸਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤਾਂ ਹੋਣਗੀਆਂ ਨਤਮਸਤਕ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra

5 Dariya News

5 Dariya News

5 Dariya News

ਪਾਇਲ/ਲੁਧਿਆਣਾ , 21 Feb 2024

Last updated on: Feb 21, 2024, 00:00 IST

ਵਿਧਾਨ ਸਭਾ ਹਲਕਾ ਪਾਇਲ ਅਧੀਨ ਪਿੰਡ ਘੁਡਾਣੀ ਕਲਾਂ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਸ਼ਰਧਾਲੂਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਜਿਸਦੇ ਤਹਿਤ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਅਡਵਾਂਸ ਬੁਕਿੰਗ ਕਰਵਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਬਹੁਗਿਣਤੀ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ 'ਤੇ ਯਕੀਨੀ ਬਣਾਉਣ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD