Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab Admin, Dr. Sanjeev Kumar, SDM Malot, Malot

Web Admin

Web Admin

5 Dariya News

ਮਲੋਟ , 22 Feb 2024

ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਐਸ.ਡੀ.ਐਮ., ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ੇ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਮਲੋਟ ਵਿਖੇ ਇਹ ਵੋਟਰ ਜਾਗਰੂਕਤਾ ਵੈਨ ‘ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੋਟਰਾਂ ਨੂੰ ਜਾਗਰੂਕ ਕਰੇਗੀ।

ਉਨ੍ਹਾਂ ਦੱਸਿਆ ਕਿ ਇਹ ਵੋਟਰ ਜਾਗਰੂਕਤਾ ਵੈਨ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰੇਗੀ ਅਤੇ ਇਸ ਦਾ ਮੁੱਖ ਉਦੇਸ਼ ਖਾਸ ਕਰਕੇ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕੀਤਾ ਜਾ ਸਕੇ।

 

Tags: Punjab Admin , Dr. Sanjeev Kumar , SDM Malot , Malot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD