Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗੇ ਕੈਂਪਾਂ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਦੌਰਾ

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ਤੇ ਮੁਹਈਆ ਕਰਵਾ ਰਹੀ ਹੈ ਸਰਕਾਰੀ ਸੇਵਾਵਾਂ-ਜਗਦੀਪ ਕੰਬੋਜ ਗੋਲਡੀ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਜਲਾਲਾਬਾਦ , 22 Feb 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਅਲਿਆਣਾ ਅਤੇ ਮਾਹੂਆਣਾ ਵਿੱਚ ਅੱਜ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਤੱਕ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਉਪਰਾਲੇ ਕਰ ਰਹੀ ਹੈ। ਉਹਨਾਂ ਨੇ ਆਖਿਆ ਕਿ ਇੱਕ ਪਾਸੇ ਜਿੱਥੇ ਪਿੰਡ ਪਿੰਡ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਘਰ ਘਰ ਰਾਸ਼ਨ ਸਕੀਮ ਤਹਿਤ ਹੁਣ ਰਾਸ਼ਨ ਵੀ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 40 ਹਜਾਰ ਨੌਕਰੀਆਂ ਮੈਰਿਟ ਦੇ ਆਧਾਰ ਤੇ ਦੇ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਹੈ। 

ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਾਡੇ ਬਜ਼ੁਰਗਾਂ ਨੂੰ ਵੱਖ-ਵੱਖ ਤੀਰਥਾਂ ਦੀ ਯਾਤਰਾ ਕਰਵਾ ਰਹੀ ਹੈ । ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਹੁਣ ਲੋਕ ਘਰ ਬੈਠੇ ਹੀ ਫੋਨ ਨੰਬਰ 1076 ਤੇ ਕਾਲ ਕਰਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD