Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ : ਨਰਾਇਣ ਦੱਤ

Farmer Protest, Protest, Agitation, Demonstration, Samyukta Kisan Morcha, Sanyukt Kisan Morcha, Farmers Protest, Farmer Protest 2024, Farmers Protest 2024, MSP, Minimum Support Prices, Shambhu Border, Khanauri Border

Web Admin

Web Admin

5 Dariya News

ਬਰਨਾਲਾ , 23 Feb 2024

Last updated on: Feb 23, 2024, 00:00 IST

21 ਫਰਬਰੀ ਨੂੰ ਖਨੌਰੀ ਬਾਰਡਰ ਉੱਪਰ ਹਰਿਆਣਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਕੀਤੇ ਸ਼ੁਭਕਰਨ ਸਿੰਘ ਦੇ ਵਿਰੁੱਧ ਅੱਜ ਸਮੁੱਚੇ ਭਾਰਤ ਵਿੱਚ 'ਵਿਰੋਧ ਦਿਵਸ' ਮਨਾਇਆ ਜਾ ਗਿਆ। ਕਾਲੇ ਬਿੱਲੇ, ਕਾਲੇ ਝੰਡੇ ਲਹਿਰਾਏ ਅਤੇ ਅਮਿਤ ਸ਼ਾਹ, ਖੱਟਰ ਅਤੇ ਅਨਿੱਲ ਵਿੱਜ ਦੇ ਪੁਤਲੇ ਫੂਕੇ ਗਏ। ਇਨਕਲਾਬੀ ਕੇਂਦਰ ਪੰਜਾਬ ਦੀ ਪਹਿਲਕਦਮੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੋਦੀ- ਅਮਿਤ ਸ਼ਾਹ-ਮਨੋਹਰ ਲਾਲ ਖੱਟਰ ਅਤੇ ਅਨਿੱਲ ਵਿੱਜ ਖਿਲਾਫ਼ ਵਿਸ਼ਾਲ ਰੈਲੀਆਂ ਕੀਤੀਆਂ ਗਈਆਂ। 

ਇਨ੍ਹਾਂ ਪੁਤਲੇ ਫੂਕ ਮੁਜ਼ਾਹਰਿਆਂ ਦੀ ਅਗਵਾਈ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ, ਡਾ. ਰਜਿੰਦਰ ਪਾਲ, ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕੀਤੀ। ਬੁਲਾਰਿਆਂ ਨੇ ਹਕੂਮਤਾਂ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਮੋਦੀ ਹਕੂਮਤ ਦਾ ਕਿਸਾਨਾਂ ਦੇ ਹੱਕੀ ਸੰਘਰਸ਼ ਉੱਪਰ ਕੀਤਾ ਜਾ ਰਿਹਾ ਜਬਰ ਉਸ ਦੀ ਅਰਥੀ ਵਿੱਚ ਆਖ਼ਰੀ ਕਿੱਲ ਸਾਬਤ ਹੋਵੇਗਾ। ਪੰਜਾਬ ਦਾ ਵਿਰਸਾ ਸ਼ਹਾਦਤਾਂ ਦੇ ਬਾਵਜੂਦ ਵੀ ਜੂਝ ਮਰਨ ਦਾ ਵਿਰਸਾ ਹੈ। ਮੋਦੀ ਹਕੂਮਤ ਦੀਆਂ ਅਰਥੀਆਂ ਇਤਿਹਾਸਕ ਦਿਹਾੜੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਾਲੇ ਬਿੱਲੇ ਲਾ ਕੇ ਘਰਾਂ ਅੱਗੇ ਕਾਲੇ ਝੰਡੇ ਝੁਲਾਏ ਗਏ, ਵਿਸ਼ਾਲ ਰੈਲੀਆਂ ਕੀਤੀਆਂ ਗਈਆਂ। 

ਇਸ ਮੌਕੇ ਬੁਲਾਰਿਆਂ ਸੁਖਵਿੰਦਰ ਸਿੰਘ, ਬਲਵੰਤ ਸਿੰਘ ਠੀਕਰੀਵਾਲਾ, ਜਗਰਾਜ ਟੱਲੇਵਾਲ, ਮਨਜੀਤ ਰਾਜ, ਬਲਦੇਵ ਮੰਡੇਰ, ਸੁਰਿੰਦਰ ਕੁਮਾਰ, ਜਤਿੰਦਰ ਸੰਘੇੜਾ, ਵਹਿਗੁਰੂ ਸਿੰਘ, ਹਰਚਰਨ ਚਹਿਲ, ਬੂਟਾ ਸਿੰਘ ਫਰਵਾਹੀ, ਰਮਨਦੀਪ ਕੌਰ ਆਦਿ ਬੁਲਾਰਿਆਂ ਨੇ ਮੰਗ ਕੀਤੀ ਕਿ 23 ਸਾਲਾ ਨੌਜਵਾਨ ਸੁਭਕਰਨ ਸਿੰਘ ਦੇ ਕਤਲ ਦਾ ਪਰਚਾ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖਿਲਾਫ਼ ਦਰਜ ਕੀਤਾ ਜਾਵੇ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD