Sunday, 26 May 2024

 

 

ਖ਼ਾਸ ਖਬਰਾਂ ਬਾਲੀਵੁੱਡ ਅਦਾਕਾਰਾ ਮਹਿਮਾ ਚੌਧਰੀ ਨੇ ਸੋਹਾਣਾ ਹਸਪਤਾਲ ਦਾ ਦੌਰਾ ਕਰਦੇ ਹੋਏ ਕੈਂਸਰ ਦੇ ਮਰੀਜ਼ਾਂ ਨੂੰ ਮਿਲੇ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ ਕਾਂਗਰਸ ਦੇ ਸੰਯੁਕਤ ਸਕੱਤਰ ਰਵਿੰਦਰ ਸਿੰਘ ਤਿਆਗੀ ਭਾਜਪਾ 'ਚ ਸ਼ਾਮਲ ਤਿਵਾਡ਼ੀ ਦੀ ਚੋਣ ਮੁਹਿੰਮ ਹਫ਼ਡ਼ਾ-ਦਫ਼ਡ਼ੀ ਅਤੇ ਭੰਬਲਭੂਸੇ ਦੀ ਸ਼ਿਕਾਰ : ਰਵਿੰਦਰ ਪਠਾਨੀਆ ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ ਪੰਜਾਬ ਵਿੱਚ ਅਪਰਾਧ ਕਾਬੂ ਤੋਂ ਬਾਹਰ, ਚਿੰਤਾ ਦਾ ਵਿਸ਼ਾ : ਵਿਜੇ ਇੰਦਰ ਸਿੰਗਲਾ ਵਿਜੇ ਇੰਦਰ ਸਿੰਗਲਾ ਨੇ ਜਾਰੀ ਕੀਤਾ ਮੈਨੀਫੈਸਟੋ, ਇਲਾਕੇ ਦੇ ਵਿਕਾਸ ਲਈ ਕੀਤੇ ਕਈ ਵਾਅਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਮੁਹਿੰਮ ਤੇਜ਼ ਕੀਤੀ, ਮੁੱਖ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ ਭਾਜਪਾ ਵੱਲੋਂ ਬਿੱਟੂ ਨੂੰ ਨਕਾਰੇ ਜਾਣ ਤੋਂ ਬਾਅਦ, ਵੜਿੰਗ ਨੂੰ ਆਪਣੇ 'ਦੋਸਤ' ਬਿੱਟੂ ਲਈ ਬੁਰਾ ਲੱਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ "Omjee’s ਸਿਨੇ ਵਰਲਡ ਅਤੇ ਸਰਤਾਜ ਫਿਲਮਜ਼ ਨੇ ਨਵੀਂ ਫਿਲਮ, “ਆਪਣਾ ਅਰਸਤੂ” ਦਾ ਪੱਲਾ ਪੋਸਟਰ ਸਾਂਝਾ ਕੀਤਾ" ਨਵੀਂ ਖੇਡ ਨੀਤੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ, ਪੈਰਿਸ ਓਲੰਪਿਕਸ ਚ ਪੰਜਾਬੀ ਖਿਡਾਰੀ ਚਮਕਣਗੇ: ਮੀਤ ਹੇਅਰ ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ ਸੁਰਜੀਤ ਪਾਤਰ ਦੀ ਯਾਦ 'ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ : ਡਾ.ਐਸ.ਪੀ. ਸਿੰਘ ਓਬਰਾਏ ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਬੂਥ ਪੱਧਰ ਤੇ "ਵੋਟਰ ਜਗਾਓ, ਬੂਥ ਪਹੁੰਚਾਓ" ਕਮੇਟੀ ਗਠਿਤ ਕੀਤੀ ਜਾਵੇ - ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ ਐਮਪੀ ਸੰਜੀਵ ਅਰੋੜਾ ਨੇ ਡਾ: ਸੁਰਜੀਤ ਪਾਤਰ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜ਼ਿਲ੍ਹਾ ਵਾਸੀਆਂ ਦੇ ਘਰਾਂ ਦੀ ਰਸੋਈ ਤੱਕ ਪਹੁੰਚਿਆ ਵੋਟਰ ਜਾਗਰੂਕਤਾ ਅਭਿਆਨ ਲੋਕ ਸਭਾ ਚੋਣਾਂ: ਮਾਈਕਰੋ ਆਬਜ਼ਰਵਰਾਂ ਲਈ ਸਿਖ਼ਲਾਈ ਸੈਸ਼ਨ ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਸੈਸ਼ਨ

 

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਜਾਬ ਸਰਕਾਰ ਆਪ ਦੇ ਦੁਆਰ ਤਹਿਤ ਲੱਗ ਰਹੇ ਵਿਸ਼ੇਸ਼ ਕੈਪਾਂ ਵਿੱਚ ਕੀਤੀ ਸ਼ਿਰਕਤ

ਵਿਸ਼ੇਸ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਲਈ ਜਾਣਕਾਰੀ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 23 Feb 2024

ਪੰਜਾਬ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਕੈਪਾਂ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦੀ ਜਾਣਕਾਰੀ ਲਈ ਗਈ। ਉਨ੍ਹਾਂ ਪਿੰਡ ਕੋਟਲਾ ਸਰਫ ਤੇ ਸ਼ਮਸ਼ੇਰਪੁਰ ਵਿਖੇ ਪਹੁੰਚ ਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪੁਜਦਾ ਕਰਨ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। 

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਆਪ ਦੇ ਦੁਆਰ”’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਵੱਖ ਵੱਖ 44 ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।

ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ, ਗੁਰੂਤੇਗ ਸਿੰਘ, ਨਰਿੰਦਰ ਸਿੰਘ, ਪਲਵਿੰਦਰ ਸਿੰਘ, ਦੇਸਾ ਸਿੰਘ, ਕਸ਼ਮੀਰ ਸਿੰਘ, ਕਸ਼ਮੀਰ ਸਿੰਘ, ਜਸਪਾਲ ਸਿੰਘ, ਜਸਪਾਲ ਸਿੰਘ, ਜਗਤਾਰ ਸਿੰਘ, ਮਿਸਤਰੀ ਪਰਮਜੋਤ ਸਿੰਘ ਸਿੰਧੀ, ਗੁਰਦਿਆਲ ਸਿੰਘ ਫੌਜੀ, ਕਾਕਾ ਮਸੀਹ, ਸਰਬਜੀਤ ਮਸੀਹ, ਰੱਤਾ ਮਸੀਹ, ਰਾਮ ਸਿੰਘ, ਮੁਖਤਿਆਰ ਸਿੰਘ, ਜਸਵਿੰਦਰ ਸਿੰਘ ਸਿੰਦੀ, ਕਰਮਜੀਤ ਪੀਏ ,ਰਵਿੰਦਰ ਗਿੱਲ , ਗੁਰਬਿੰਦਰ ਸਿੰਘ ਯੂਥ ਪ੍ਰਧਾਨ, ਕਰਨ ਬਾਠ ਤੇ ਅੰਮ੍ਰਿਤ ਔਜਲਾ ਆਦਿ ਹਾਜ਼ਰ ਸਨ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD