Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ : ਜਗਰਾਜ ਸਿੰਘ ਹਰਦਾਸਪੁਰਾ

Farmer Protest, Protest, Agitation, Demonstration, Samyukta Kisan Morcha, Sanyukt Kisan Morcha, Farmers Protest, Farmer Protest 2024, Farmers Protest 2024, MSP, Minimum Support Prices, Shambhu Border, Khanauri Border

Web Admin

Web Admin

5 Dariya News

ਮਹਿਲਕਲਾਂ , 24 Feb 2024

ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਉੱਪਰ ਹਰਿਆਣਾ ਪੁਲਿਸ ਦੀ ਗੋਲੀ ਨਾਲ 21 ਫਰਬਰੀ ਨੂੰ ਸ਼ਹੀਦ ਕੀਤੇ ਸ਼ੁਭਕਰਨ ਸਿੰਘ ਦੇ ਵਿਰੁੱਧ ਸਮੁੱਚੇ ਭਾਰਤ ਵਿੱਚ 'ਵਿਰੋਧ ਦਿਵਸ' ਮਨਾਇਆ ਜਾ ਰਿਹਾ ਹੈ। ਭਾਕਿਯੂ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਵੱਲੋਂ ਠੁੱਲੀਵਾਲ, ਹਮੀਦੀ, ਕੁਰੜ ਅਤੇ ਅਮਲਾ ਸਿੰਘ ਵਾਲਾ ਵਿਖੇ ਕਾਲੇ ਬਿੱਲੇ, ਕਾਲੇ ਝੰਡੇ ਲਹਿਰਾਏ ਅਤੇ ਅਮਿਤ ਸ਼ਾਹ - ਖੱਟਰ ਅਤੇ ਅਨਿੱਲ ਬਿੱਜ ਦੇ ਪੁਤਲੇ ਫੂਕੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਸਿੰਘ ਠੁੱਲੀਵਾਲ, ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਮੋਦੀ- ਅਮਿਤ ਸ਼ਾਹ- ਮਨੋਹਰ ਲਾਲ ਖੱਟਰ ਅਤੇ ਅਨਿੱਲ ਵਿੱਜ ਖਿਲਾਫ਼ ਇਹ ਵਿਸ਼ਾਲ ਰੈਲੀਆਂ ਕੀਤੀਆਂ ਕਰਕੇ ਅਰਥੀਆਂ ਸਾੜ੍ਹੀਆਂ ਗਈਆਂ। ਬੁਲਾਰਿਆਂ ਨੇ ਹਕੂਮਤਾਂ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਮੋਦੀ ਹਕੂਮਤ ਦਾ ਕਿਸਾਨਾਂ ਦੇ ਹੱਕੀ ਸੰਘਰਸ਼ ਉੱਪਰ ਕੀਤਾ ਜਾ ਰਿਹਾ ਜਬਰ ਉਸ ਦੀ ਅਰਥੀ ਵਿੱਚ ਆਖ਼ਰੀ ਕਿੱਲ ਸਾਬਤ ਹੋਵੇਗਾ। ਪੰਜਾਬ ਦਾ ਵਿਰਸਾ ਸ਼ਹਾਦਤਾਂ ਦੇ ਬਾਵਜੂਦ ਵੀ ਜੂਝ ਮਰਨ ਦਾ ਵਿਰਸਾ ਹੈ। ਮੋਦੀ ਹਕੂਮਤ ਦੇ ਜਾਬਰ ਰੱਵਈਏ ਖਿਲਾਫ਼ ਕਾਲੇ ਬਿੱਲੇ ਲਾ ਕੇ ਘਰਾਂ ਅੱਗੇ ਕਾਲੇ ਝੰਡੇ ਝੁਲਾਏ ਗਏ, ਵਿਸ਼ਾਲ ਰੈਲੀਆਂ ਕੀਤੀਆਂ ਗਈਆਂ।  

ਇਸ ਮੌਕੇ ਬੁਲਾਰਿਆਂ ਗੋਪਾਲ ਕ੍ਰਿਸ਼ਨ, ਜਗਰਾਜ ਸਿੰਘ, ਲਾਲ ਸਿੰਘ, ਭੋਲਾ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ, ਭਾਗ ਸਿੰਘ, ਜੱਗੀ ਸਿੰਘ ਆਦਿ ਬੁਲਾਰਿਆਂ ਨੇ ਮੰਗ ਕੀਤੀ ਕਿ 23 ਸਾਲਾ ਨੌਜਵਾਨ ਸੁਭਕਰਨ ਸਿੰਘ ਦੇ ਕਤਲ ਦਾ ਪਰਚਾ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖਿਲਾਫ਼ ਦਰਜ ਕੀਤਾ ਜਾਵੇ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD