Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

Farmer Protest, Protest, Agitation, Demonstration, Samyukta Kisan Morcha, Sanyukt Kisan Morcha, Farmers Protest, Farmer Protest 2024, Farmers Protest 2024, MSP, Minimum Support Prices, Shambhu Border, Khanauri Border

Web Admin

Web Admin

5 Dariya News

ਪਟਿਆਲਾ , 24 Feb 2024

Last updated on: Feb 24, 2024, 00:00 IST

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਰਤੀ ਕਿਸਾਨ ਯੂਨੀਅਨ ਅਤੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ  ਵੱਲੋਂ ਸਾਂਝੇ ਤੌਰ ’ਤੇ ਕੇਂਦਰੀ ਗਰਿਹ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗਰਿਹ ਮੰਤਰੀ ਅਨਿਲ ਵਿੱਜ ਦਾ ਪੁਤਲਾ ਪਟਿਆਲਾ ਦੇ ਪੁਰਾਣੇ ਬੱਸ ਸਟੈਂ ਡ ਦੇ ਬੱਤੀਆਂ ਵਾਲੇ ਚੌਕ ਵਿਚ ਫੂਕਿਆ ਗਿਆ। ਇਸ ਤੋਂ ਪਹਿਲਾਂ ਕਿਸਾਂਨਾਂ ਤੇ ਵਰਕਰਾਂ ਨੇ ਨਹਿਰੂ ਪਾਰਕ ਵਿਖੇ ਇਕੱਠੇ ਹੋ ਕੇ ਵੱਖ ਵੱਖ ਬੁਲਾਰਿਆਂ ਵੱਲੋਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੀ ਕਰੜੀ ਨਿੰਦਾ ਕੀਤੀ। 

ਜਿਥੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ, ਉਥੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਕੰਧਾਂ ਕਰ ਕੇ ਕੰਡਿਆਲੀਆਂ ਤਾਰਾਂ ਲਗਾ ਕੇ, ਤਿਖੇ ਕਿੱਲ ਗੱਡ ਕੇ, ਸੜਕਾਂ ਤੇ ਖਾਈਆਂ ਪੱਟ ਕੇ ਪੁਲਿਸ ਵੱਲੋਂ ਮੁਕੰਮਲ ਰਾਹ ਰੋਕ ਕੇ ਅੱਥਰੂ ਗੈਸ ਦੇ ਗੋਲੇ ਤੇ ਪਲਾਸਟਿਕ ਦੀਆਂ ਗੋਲੀਆਂ ਅੰਨੇਵਾਹ ਵਰਾਈਆਂ ਜਾ ਰਹੀਆਂ ਹਨ। ਜਿਸ ਨਾਲ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਇਸ ਗੈਰ ਲੋਕਤੰਤਰੀ ਧੱਕੇ ਤੇ ਜੁਲਮ ਦੇ ਖਿਲਾਫ ਅੱਜ ਦਾ ਇਹ ਫੌਰੀ ਐਕਸਨ ਲਿਆ ਗਿਆ। 

ਇਸ ਮੌਕੇ ਹੋਰਨਾਂ ਤੋ ਇਲਾਵਾ ਦਵਿੰਦਰ ਸਿੰਘ ਪੂਨੀਆ, ਸੁਰਿੰਦਰ ਸਿੰਘ ਖਾਲਸਾ, ਸਿਰੀ ਨਾਥ, ਗੁਰਚਰਨ ਸਿੰਘ , ਪਰਿਤਪਾਲ ਸਿੰਘ ਸਨੌਰ, ਲਾਭ ਸਿੰਘ, ਗੁਰਦਾਸ ਸਿੰਘ ਪੀ, ਐਸ, ਯੂ ਦੇ ਆਗੂ ਅਤੇ ਮੈਂਬਰ ਵੀ ਭਰਾਤਰੀ ਸਮਰਥਨ ਵਜੋਂ ਸ਼ਾਮਲ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD