Thursday, 16 May 2024

 

 

ਖ਼ਾਸ ਖਬਰਾਂ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

 

ਨਾਮਧਾਰੀ ਸੰਗਤ ਵੱਲੋਂ ਕਰਵਾਇਆ ਗਿਆ- ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 25 Feb 2024

ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ ਫੇਜ਼-7 ਮੋਹਾਲੀ ਵਿਖੇ ਮੋਹਾਲੀ ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਦੇ ਵੱਲੋਂ ਕਰਵਾਇਆ ਗਿਆ, ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ ਦੇ ਦੌਰਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕਰਦੇ ਹੋਏ ਨਾਮਧਾਰੀ ਸੰਗਤ ਨੂੰ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਨ ਮੌਕੇ ਮੁਬਾਰਕਬਾਦ ਦਿੱਤੀ

ਇਸ ਮੌਕੇ ਤੇ ਸਵੇਰ ਵੇਲੇ ਤੋਂ ਹੀ ਗੁਰਦੁਆਰਾ ਨਾਮਧਾਰੀ ਸੰਗਤ, ਫੇਜ਼-7 ਵਿਖੇ ਇਲਾਹੀ ਬਾਣੀ ਦੇ ਕੀਰਤਨ ਹੁੰਦੇ ਰਹੇ ਅਤੇ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਗਤ ਨੇ ਹਾਜ਼ਰੀ ਭਰੀ, ਯੰਗੇ ਆਜ਼ਾਦੀ ਦੇ ਮੋਢੀ ਮੋਢੀਆਂ ਵਿੱਚੋਂ ਇੱਕ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੇਲਾ ਬਸੰਤ ਪੰਚਮੀ- ਦੇ ਮੌਕੇ ਤੇ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਵੀ ਹਾਜ਼ਰ ਰਹੇ।

ਇਸ ਮੌਕੇ ਤੇ ਬਲਜੀਤ ਸਿੰਘ- ਪ੍ਰਧਾਨ, ਸੂਬਾ ਪਰਮਜੀਤ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਰਾਜਪਾਲ ਸਿੰਘ, ਸਾਬਕਾ ਕੌਂਸਲਰ -ਪਰਮਜੀਤ ਸਿੰਘ ਕਾਹਲੋ, ਕੁਲਦੀਪ ਸਿੰਘ ਸਮਾਣਾ, ਹਰਮੇਸ਼ ਸਿੰਘ ਕੁੰਭੜਾ, ਨੰਬਰਦਾਰ -ਹਰਸੰਗਤ ਸਿੰਘ ਸੁਹਾਣਾ, ਡਾਕਟਰ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਰੁਣ ਗੋਇਲ, ਰਾਜੀਵ ਵਸਿਸਟ , ਗੁਰਪਾਲ ਸਿੰਘ, ਨਿਰਵੈਰ ਸਿੰਘ, ਹਰਵਿੰਦਰ ਸਿੰਘ, ਕਿਰਪਾਲ ਸਿੰਘ ਰੰਧਾਵਾ, ਨਰਿੰਦਰਪਾਲ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD