Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੰਪੀ ਸਕਿਨ ਦੀ ਟੀਕਾਕਰਨ ਮੁਹਿੰਮ ਪਿੰਡ ਸੰਧਵਾਂ ਤੋਂ ਸ਼ੁਰੂ ਕਰਵਾਈ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 25 Feb 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁਡੀਆ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਨੂੰ ਭਿਆਨਕ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸਮੁੱਚੇ ਪੰਜਾਬ ਵਿੱਚ ਟੀਕਾਕਰਨ ਮੁਹਿਮ ਸ਼ੁਰੂ ਕੀਤੀ ਗਈ ਹੈ । ਜ਼ਿਲ੍ਹਾ ਫ਼ਰੀਦਕੋਟ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਪਿੰਡ ਸੰਧਵਾਂ ਤੋਂ ਇਸ ਵਿਸ਼ੇਸ਼ ਮੁਹਿੰਮ ਨੂੰ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਗੋਟ ਪੌਕਸ ਵੈਕਸੀਨ ਨੂੰ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਇਕ ਨਾਮੁਰਾਦ ਬਿਮਾਰੀ ਕਾਰਨ ਪਸ਼ੂਆਂ ਦਾ ਕਾਫੀ ਜਾਨੀ ਨੁਕਸਾਨ ਹੋਇਆ ਸੀ। ਜਦੋਂ ਇਸ ਬਾਰੇ ਪਿੰਡ ਵਿਚ ਪੁੱਛ-ਪੜ੍ਹਤਾਲ ਕੀਤੀ ਗਈ ਤਾਂ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਪਿੰਡ ਵਿਚ ਪਸ਼ੂਆਂ ਨੂੰ ਵੈਕਸੀਨ ਨਹੀਂ ਲਵਾਈ ਗਈ ਸੀ। ਲੋਕਾਂ ਵਿਚ ਇਹ ਵਹਿਮ ਸੀ ਕਿ ਵੈਕਸੀਨ ਲਵਾਉਣ ਨਾਲ ਪਸ਼ੂਆਂ ਦਾ ਦੁੱਧ ਘੱਟ ਜਾਂਦਾ ਹੈ। ਇਸ ਕਰਕੇ ਲੋਕਾਂ ਨੇ ਪਸ਼ੂਆਂ ਨੂੰ ਵੈਕਸੀਨ ਲਵਾਉਣ ਤੋਂ ਪ੍ਰਹੇਜ ਕੀਤਾ।

ਸਪੀਕਰ ਸੰਧਵਾਂ ਨੇ ਸਮੂਹ ਪਸ਼ੂ-ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਆਈਆਂ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਤੋ ਇਹ ਟੀਕਾਕਰਣ ਲਾਜ਼ਮੀ ਕਰਵਾਉਣ ਤਾਂ ਜੋ ਕੀਮਤੀ ਪਸ਼ੂ-ਧਨ ਨੂੰ ਇਸ ਭਿਆਨਕ ਬਿਮਾਰੀ ਤੋ ਬਚਾਇਆ ਜਾ ਸਕੇ। ਪਸ਼ੂ ਪਾਲਣ ਵਿਭਾਗ ਤੋਂ ਡਾ.ਸਾਹਿਲ ਗੁਪਤਾ ਵੈਟਰਨਰੀ ਅਫਸਰ ਅਤੇ ਗੁਰਮਨਦੀਪ ਸਿੰਘ ਵੈਟਰਨਰੀ ਇੰਸਪੈਕਟਰ ਨੇ ਟੀਕਾਕਰਨ ਮੁਹਿੰਮ ਨੂੰ ਸ਼ੁਰੂ ਕੀਤਾ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD