Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਅੰਮ੍ਰਿਤਸਰ , 26 Feb 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Vigilance Bureau Nabs Amritsar Improvement Trust Je, Clerk For Taking Rs 50,000 Bribe

Amritsar

The Punjab Vigilance Bureau (VB) during its ongoing campaign against corruption in the state has apprehended Jagjit Singh, Junior Engineer and Sanjiv Kumar, Sales Clerk, both posted at Amritsar Improvement Trust (AIT) while accepting a bribe of Rs 50,000.

Disclosing this here today an official spokesperson of the state VB said the above mentioned officials have been arrested on a complaint lodged by Inderjit Singh, Nava Kot,  Amritsar.He further informed that the complainant has approached the VB range Amritsar and alleged that said officials were demanding a bribe of Rs 50,000 in lieu of issuing no obligation certificate (NOC) regarding ownership of his plot at  Railway link road, Amritsar.

The spokesperson informed that after preliminary investigation of this complaint, a VB team from Amritsar range laid a trap in which JE Jagjit Singh and Clerk Sanjiv Kumar were nabbed red handed while accepting a bribe of Rs 50,000 from the complainant in the presence of two official witnesses.

In this regard a case under prevention of corruption act has been registered at VB police station Amritsar range and further investigation was under progress, he said.

अमृतसर इम्प्रूवमेंट ट्रस्ट के जेई और क्लर्क को विजिलेंस ब्यूरो ने 50 हजार रुपये रिश्वत लेते पकड़ा

अमृतसर

पंजाब विजिलेंस ब्यूरो ने राज्य में चल रहे भ्रष्टाचार विरोधी अभियान के दौरान अमृतसर इंप्रूवमेंट ट्रस्ट में तैनात जूनियर इंजीनियर जगजीत सिंह और सेल्स क्लर्क संजीव कुमार को 50,000 रुपये की रिश्वत लेते हुए रंगे हाथों गिरफ्तार किया है। राज्य सतर्कता ब्यूरो के आधिकारिक प्रवक्ता ने आज यहां यह व्यक्त करते हुए कहा कि उपरोक्त कर्मचारियों को इंद्रजीत सिंह, नवां कोट, अमृतसर द्वारा दायर एक शिकायत के आधार पर गिरफ्तार किया गया है।

उन्होंने आगे बताया कि शिकायतकर्ता ने विजिलेंस ब्यूरो रेंज अमृतसर से संपर्क कर आरोप लगाया कि उक्त कर्मचारी रेलवे लिंक रोड, अमृतसर पर उसके एक प्लाट के स्वामित्व के संबंध में अनापत्ति प्रमाण पत्र (एनओसी) जारी करने के बदले में 50,000 रुपये की रिश्वत की मांग कर रहे हैं। प्रवक्ता ने बताया कि इस शिकायत की प्रारंभिक जांच के बाद अमृतसर रेंज की विजिलेंस टीम ने जाल बिछाया जिसमें जेई जगजीत सिंह और क्लर्क संजीव कुमार को दो सरकारी गवाहों की उपस्थिति में शिकायतकर्ता से 50,000 रुपये की रिश्वत लेते हुए रंगे हाथों गिरफ्तार कर लिया गया।

उन्होंने कहा कि इस संबंध में विजिलेंस ब्यूरो की अमृतसर रेंज में भ्रष्टाचार निरोधक अधिनियम के तहत मामला दर्ज कर लिया गया है और आगे की कार्रवाई जारी है।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD