Monday, 20 May 2024

 

 

ਖ਼ਾਸ ਖਬਰਾਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

 

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 26 Feb 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵਾਰਡ ਨੰਬਰ  15 ਵਿੱਚ ਡਾ. ਬੀ. ਆਰ. ਅੰਬੇਡਕਰ ਧਰਮਸ਼ਾਲਾ ਦੇ ਬਾਹਰ ਇੰਟਰਲੋਕ ਟਾਈਲ ਅਤੇ ਕੁਟੀਆ ਵਾਲੀ ਗਲੀ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਤੇ 15 ਲੱਖ ਰੁਪਏ ਦੀ ਲਾਗਤ ਆਵੇਗੀ।

ਉਹਨਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਉਪਰਾਲੇ ਨਹੀਂ ਕੀਤੇ ਗਏ ਜਦੋਂ ਕਿ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਇਸ ਮੌਕੇ ਸਤਪਾਲ ਭੁਸਰੀ, ਨਿਸ਼ੂ ਡੋਗਰਾ ਐਮ.ਸੀ, ਕਾਕਾ ਡੋਗਰਾ, ਸੁਨੀਲ ਮੈਂਨੀ, ਜੋਤੀ ਚੁੱਘ, ਬੱਬੂ ਚੇਤੀਵਾਲ ਬਲਾਕ ਪ੍ਰਧਾਨ, ਅਲਕਾ ਜੁਨੇਜਾ ਬਲਾਕ ਪ੍ਰਧਾਨ, ਰਾਜ ਅਹੂਜਾ ਬਲਾਕ ਪ੍ਰਧਾਨ, ਪੂਜਾ ਲੂਥਰਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਰਾਜਿੰਦਰ ਜਲੰਧਰਾ, ਮਨਜੋਤ ਖੇੜਾ, ਆਸ਼ਾ ਰਾਣੀ, ਸੋਮਾ ਰਾਣੀ, ਭਜਨ ਲਾਲ ਬਲਾਕ ਪ੍ਰਧਾਨ ਹਾਜ਼ਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD