Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਘਸੀਟਪੁਰਾ ਵਿਖੇ ਲੱਗੇ ਵਿਸ਼ੇਸ ਕੈਂਪ ਵਿੱਚ ਸ਼ਿਰਕਤ ਕੀਤੀ

ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 26 Feb 2024

Last updated on: Feb 26, 2024, 00:00 IST

ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ‘ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡ ਘਸੀਟਪੁਰਾ ਵਿਖੇ ਵਿਸ਼ੇਸ ਤੌਰ ਤੇ ਸਿਰਕਤ ਕੀਤੀ ਤੇ ਲੋਕਾਂ ਨੂੰ ਮੁਹੱਈਆ ਕਰਵਾਈਾਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਦੀ ਜਾਣਕਾਰੀ ਲਈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ।

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਆਪ ਦੇ ਦੁਆਰ”’ ਮੁਹਿੰਮ ਸ਼ੁਰੂ ਕੀਤੀ ਹੈ। ਉਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਗਈਆਂ ਵੱਖ-ਵੱਖ 44 ਸੇਵਾਵਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਉਣ।

ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਵੱਖ ਵੱਖ 44 ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।

 

Tags: Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD