Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸਿਤਾਰਪੁਰ, ਮੀਰਪੁਰਾ ਅਤੇ ਜੋਲਾਂ ਕਲਾਂ ਵਿੱਚ ਲੱਗੇ ਕੈਂਪਾਂ ਵਿੱਚ ਕੀਤੀ ਸ਼ਮੂਲੀਅਤ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ , 26 Feb 2024

Last updated on: Feb 26, 2024, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਆਪ ਕੀ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਪਿੰਡ ਧੀਰੇਮਾਜਰਾ, ਰਾਮਗੜ੍ਹ ਰੁੜਕੀ, ਝਰਮੜੀ, ਸਿਤਾਰਪੁਰ ਅਤੇ ਜੋਲਾਂ ਕਲਾਂ ਵਿਖੇ ਕੈਂਪ ਲਗਾਏ ਗਏ।

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਸਿਤਾਰਪੁਰ, ਮੀਰਪੁਰਾ ਅਤੇ ਜੋਲਾਂ ਕਲਾਂ ਵਿਖੇ ਲੱਗੇ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ  ਅਤੇ ਕੈਂਪ ਦਾ ਨਿਰੀਖਣ ਕੀਤਾ। ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮਸਿਆਵਾ/ਸ਼ਿਕਾਇਤਾਂ ਸੁਣੀਆਂ ਗਈਆਂ । ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਬਿਜਲੀ ਬੋਰਡ, ਫੂਡ ਸਪਲਾਈ ਵਿਭਾਗ, ਵੋਟਾਂ ਬਣਾਉਣ, ਆਧਾਰ ਕਾਰਡ ਅੱਪਡੇਟ ਕਰਨ ਅਤੇ ਹੋਰ ਕਈ ਤਰ੍ਹਾਂ ਦੀਆਂ ਦਾ ਅਧਿਕਾਰੀਆਂ ਵੱਲੋਂ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਕਤ ਬੁਨਿਆਦੀ ਢਾਂਚੇ ਦਾ ਮਕਸਦ ਸਰਕਾਰੀ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾ ਕੇ 43 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD