Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਹਲਕਾ ਪੂਰਬੀ ਦੇ ਜੱਚਾ ਬੱਚਾ ਹਸਪਤਾਲ ਨੂੰ 21 ਲੱਖ ਰੁਪਏ ਦੀ ਗਰਾਂਟ ਜਾਰੀ

ਹਸਪਤਾਲਾਂ 'ਚ ਚੰਗੇ ਇਲਾਜ਼ ਲਈ ਬਿਹਤਰ ਸਹੂਲਤਾਂ ਦਾ ਹੋਣਾ ਜ਼ਰੂਰੀ -ਵਿਧਾਇਕ ਦਲਜੀਤ ਸਿੰਘ ਗਰੇਵਾਲ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 28 Feb 2024

Last updated on: Feb 28, 2024, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਇੰਦਰਾਪੁਰੀ ਵਿਖੇ ਸਥਿਤ ਜੱਚਾ ਬੱਚਾ ਹਸਪਤਾਲ ਨੂੰ ਸਰਕਾਰ ਵੱਲੋਂ ਕਰੀਬ 21 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਇਸ ਤੋਂ ਇਲਾਵਾ ਕਰੀਬ 4 ਲੱਖ ਦੇ ਕੰਮ ਹੋਰ ਐਡ ਕੀਤੇ ਗਏ ਹਨ ਜਿਸ ਸਦਕਾ ਹੁਣ ਇਹ ਬਜਟ ਕਰੀਬ 25 ਲੱਖ ਤੱਕ ਪਹੁੰਚ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਦੱਸਿਆ ਕਿ ਇੱਕ ਪਾਸੇ ਇਲਾਕਾ ਨਿਵਾਸੀਆਂ ਵੱਲੋਂ ਜਿੱਥੇ ਆਮ ਆਦਮੀ ਕਲੀਨਿਕਾਂ  ਦਾ ਲਾਭ ਲਿਆ ਜਾ ਰਿਹਾ ਹੈ ਉੱਥੇ ਹਲਕੇ ਵਿੱਚ ਦੋ ਹਸਪਤਾਲਾਂ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੀ ਸੁਵਿਧਾ ਹੋਣੀ ਜਰੂਰੀ ਤਾਂ ਹੀ ਲੋਕ ਇਲਾਜ ਕਰਵਾ ਸਕਣਗੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਸਿਹਤ, ਸਿੱਖਿਆ ਅਤੇ ਹੋਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਐਸ.ਐਮ.ਓ ਅਤੇ ਹਸਪਤਾਲ ਸਟਾਫ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ, ਆਗੂ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD