Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 6ਵੀਂ ਬੱਸ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਰਵਾਨਾ

AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 28 Feb 2024

Last updated on: Feb 28, 2024, 00:00 IST

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਤਹਿਤ ਸ਼ਰਧਾਲੂਆਂ ਦੇ ਜੱਥੇ ਵਾਲੀ  ਛੇਵੀਂ ਬੱਸ- ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ  ਦਰਸ਼ਨਾਂ ਲਈ ਅੱਜ ਗੁਰਦੁਆਰਾ ਸਿੰਘ ਸਭਾ, ਫੇਜ਼- 11 ਤੋਂ ਰਵਾਨਾ  ਕੀਤੀ ਗਈ, ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸਫਰ ਦੇ ਲਈ ਲੋੜੀਂਦੇ ਸਾਮਾਨ ਦੀ ਕਿੱਟ ਆਮ ਆਦਮੀ ਪਾਰਟੀ ਦੇ ਯੂਥ ਨੇਤਾ ਅਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ ਨੇ  ਸ਼ਰਧਾਲੂਆਂ ਦੇ ਸਪੁਰਦ ਕੀਤੀ। 

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਅਤੇ ਵਿਸ਼ੇਸ਼ ਕਰਕੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਤੀਰਥ ਯਾਤਰਾ ਤੇ ਜਾਣ ਦੀ ਇੱਛਾ ਦੇ ਚਲਦਿਆਂ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ, ਅਤੇ ਜਿਹੜੇ ਸ਼ਰਧਾਲੂ ਸੰਗਤ ਦੇ ਨਾਲ ਹੀ ਤੀਰਥ ਯਾਤਰਾ ਤੇ ਜਾਣਾ ਚਾਹੁੰਦੇ  ਸਨ ਅਤੇ ਕਿਸੇ ਕਾਰਨ ਕਰਕੇ  ਉਹ ਤੀਰਥ ਯਾਤਰਾ ਤੇ ਨਹੀਂ ਜਾ ਸਕੇ ਸਨ, ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਦੇ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹਨ।

ਇਸ ਮੌਕੇ ਤੇ ਸ਼ਰਧਾਲੂ  ਮੀਨਾਕਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਪੁੱਤਰ ਵਾਂਗ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਤੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ  ਫੇਜ਼- 11  ਦੇ ਪ੍ਰਧਾਨ -ਹਰਜੀਤ ਸਿੰਘ,ਕੈਪਟਨ ਕਰਨੈਲ ਸਿੰਘ,ਆਰ.ਐਸ ਢਿੱਲੋਂ, ਡਾਕਟਰ ਰਵਿੰਦਰ ਕੰਬਾਲਾ, ਸਾਬਕਾ ਕੌਂਸਲਰ- ਹਰਪਾਲ ਸਿੰਘ ਚੰਨਾ,ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਅੰਜਲੀ ਸ਼ਰਮਾ, ਗੱਜਣ ਸਿੰਘ, ਉਪਿੰਦਰਜੀਤ ਕੌਰ, ਹਰਵਿੰਦਰ ਕੌਰ -ਬਲਾਕ ਪ੍ਰਧਾਨ- ਆਮ ਆਦਮੀ ਪਾਰਟੀ, ਤਰੁਣਜੀਤ ਸਿੰਘ ਸਵਰਨ ਲਤਾ, ਅਮਰਜੀਤ ਸਿੰਘ,ਗੁਰਦੇਵ ਸਿੰਘ,ਗੋਬਿੰਦਰ ਮਾਵੀ, ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਰਹੇ।

 

Tags: AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD